
ਸਨੌਰ ਤੋਂ AAP ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ
ਪਟਿਆਲਾ, 10 ਸਤੰਬਰ 2025: ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਜ਼ਬਰਦਸਤੀ ਜਿਨਸੀ ਸ਼ੋਸ਼ਣ (ਬਲਾਤਕਾਰ) ਦੇ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਪਟਿਆਲਾ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਰਮੀਤ ਸਿੰਘ ਪਠਾਣ ਮਾਜਰਾ 'ਤੇ ਹਾਲ ਹੀ ਵਿੱਚ ਇੱਕ...