
ਗੋਲਡੀ ਬਰਾੜ ਦਾ ਨਾਂਅ ਲੈ ਕੇ ਮੰਗੀ ਸੀ ਫਿਰੌਤੀ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 24 ਘੰਟਿਆਂ ‘ਚ 01 ਨੌਜਵਾਨ ਨੂੰ ਕੀਤਾ ਕਾਬੂ
Call for Ransom: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਦੇ ਨਾਂਅ 'ਤੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਿਸ ਨੇ ਅਧਿਆਪਕ ਤੋਂ 5 ਲੱਖ ਦੀ ਫਿਰੌਤੀ ਮੰਗੀ ਸੀ। Sri Muktsar Sahib Police: ਪੰਜਾਬ 'ਚ ਆਏ ਦਿਨ ਲੋਕਾਂ ਕੋਲੋਂ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ। ਅਸੀਂ...