12 ਸਾਲਾਂ ਦਾ ਸੋਕਾ ਖਤਮ, ਨਿਊਜ਼ੀਲੈਂਡ ਨੂੰ ਹਰਾ ਚੈਂਪੀਅਨ ਬਣਿਆ ਭਾਰਤ

Champions Trophy 2025 : ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ ਟੂਰਨਾਮੈਂਟ […]
ਮਨਵੀਰ ਰੰਧਾਵਾ
By : Updated On: 10 Mar 2025 08:49:AM
12 ਸਾਲਾਂ ਦਾ ਸੋਕਾ ਖਤਮ, ਨਿਊਜ਼ੀਲੈਂਡ ਨੂੰ ਹਰਾ ਚੈਂਪੀਅਨ ਬਣਿਆ ਭਾਰਤ
Champions Trophy 2025

Champions Trophy 2025 : ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ ਟੂਰਨਾਮੈਂਟ ’ਚ ਇੱਕ ਵੀ ਮੈਚ ਗੁਆਏ ਬਿਨਾਂ 2002 ਤੇ 2013 ਤੋਂ ਬਾਅਦ ਤੀਜੀ ਵਾਰ ਖਿਤਾਬ ਹਾਸਲ ਕੀਤਾ ਹੈ। ਹੋਰ ਕੋਈ ਵੀ ਟੀਮ ਤਿੰਨ ਵਾਰ ਇਹ ਟਰਾਫੀ ਨਹੀਂ ਜਿੱਤ ਸਕੀ। ਰੋਹਿਤ ਸ਼ਰਮਾ ਨੂੰ ‘ਮੈਨ ਆਫ ਦਿ ਮੈਚ’ ਐਲਾਨਿਆ ਗਿਆ।

ਰੋਹਿਤ ਵੱਲੋਂ ਆਈਸੀਸੀ ਚੈਂਪੀਅਨਸ਼ਿਪ ਦੇ ਫਾਈਨਲ ’ਚ ਪਹਿਲੀ ਵਾਰ ਨੀਮ ਸੈਂਕੜਾ

Read Latest News and Breaking News at Daily Post TV, Browse for more News

Ad
Ad