Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਮੁਲਜ਼ਮ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਮੋਗਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ Jalandhar News; ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। […]
By : Updated On: 16 Oct 2026 16:15:PM
ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਮੁਲਜ਼ਮ ਗ੍ਰਿਫ਼ਤਾਰ
Breaking News

ਜਲੰਧਰ ਦਿਹਾਤੀ ਪੁਲਿਸ ਨੇ ਮੋਗਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ

ਇਸ਼ਤਿਹਾਰ

Jalandhar News; ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ, ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਹੁਕਮਾਂ ’ਤੇ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News