Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਹਮਲੇ ‘ਚ SGPC ਦੇ ਦੋ ਮੁਲਾਜ਼ਮਾਂ ਸਮੇਤ 4 ਜ਼ਖ਼ਮੀਂ

Amritsar News: ਅੱਜ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ SGPC ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਸਖ਼ਤ ਜ਼ਖ਼ਮੀਂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਪ੍ਰਵਾਸੀ ਮਜ਼ਦੂਰ ਨੂੰ ਜਦੋਂ ਗੁਰੂ ਰਾਮਦਾਸ ਸਰਾਂ ਵਿੱਚ ਬੈਠੇ ਨੂੰ ਬਾਹਰ ਜਾਣ ਲਈ ਸੇਵਾਦਾਰਾਂ ਨੇ ਕਿਹਾ […]
By : Updated On: 14 Mar 2025 13:56:PM
ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਹਮਲੇ ‘ਚ SGPC ਦੇ ਦੋ ਮੁਲਾਜ਼ਮਾਂ ਸਮੇਤ 4 ਜ਼ਖ਼ਮੀਂ

Amritsar News: ਅੱਜ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ SGPC ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਸਖ਼ਤ ਜ਼ਖ਼ਮੀਂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਪ੍ਰਵਾਸੀ ਮਜ਼ਦੂਰ ਨੂੰ ਜਦੋਂ ਗੁਰੂ ਰਾਮਦਾਸ ਸਰਾਂ ਵਿੱਚ ਬੈਠੇ ਨੂੰ ਬਾਹਰ ਜਾਣ ਲਈ ਸੇਵਾਦਾਰਾਂ ਨੇ ਕਿਹਾ ਤਾਂ ਉਸ ਨੇ ਲੋਹੇ ਦੀ ਇੱਕ ਰਾਡ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਗਗਨਦੀਪ ਸਿੰਘ ਤੇ ਜਸਬੀਰ ਸਿੰਘ ਨਾਂਅ ਦੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਗੁਰਵਿੰਦਰ ਸਿੰਘ ਨਾਂਅ ਦੇ ਮੁਹਾਲੀ ਤੋਂ ਆਏ ਇਕ ਸ਼ਰਧਾਲੂ ਸਮੇਤ ਦੋ ਸ਼ਰਧਾਲੂ ਵੀ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਉਕਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਅਗਲੀ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News