Pakistan News: ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.2 ਦਰਜ ਕੀਤੀ ਗਈ। ਭੂਚਾਲ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
Earthquake in Pakistan: ਗੁਆਂਢੀ ਦੇਸ਼ ਪਾਕਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਸੀ। ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਡਰੇ ਹੋਏ ਲੋਕ ਆਪਣੇ ਘਰਾਂ ਤੋਂ ਖਾਲੀ ਥਾਵਾਂ ਵੱਲ ਭੱਜਣ ਲੱਗ ਪਏ। ਐਨਸੀਐਸ ਦੇ ਅਨੁਸਾਰ, ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।