Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੇ ਲਗਾਏ ਫਰੂਟ ਦੇ ਲੰਗਰ, ਦੇਖੋ ਖਾਸ ਤਸਵੀਰਾਂ

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।ਇਸ ਖਾਸ ਮੌਕੇ ਅੰਮ੍ਰਿਤਸਰ ਦੇ ਪਰਿਵਾਰ ਨੇ ਫਰੂਟ ਦਾ ਲੰਗਰ ਲਗਾਇਆ। ਜਿੱਥੇ ਵੱਖ-ਵੱਖ ਦੇਸ਼ਾਂ ਚੋਂ ਫਰੂਟ ਮੰਗਵਾਏ ਗਏ। ਉਹਨਾਂ ਦਾ ਕਹਿਣਾ ਹੈ ਕਿ ਵੱਖ-ਵੱਖ ਦੇਸ਼ਾਂ ਚੋਂ ਇਹ ਫਰੂਟ ਮੰਗਵਾਏ ਜਾਂਦੇ ਹਨ ਅਤੇ ਜਦੋਂ ਲੰਗਰ ਸੰਗਤ ਛਕਦੀ ਹੈ ਤਾਂ […]
Khushi
By : Updated On: 15 Nov 2025 16:23:PM

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।ਇਸ ਖਾਸ ਮੌਕੇ ਅੰਮ੍ਰਿਤਸਰ ਦੇ ਪਰਿਵਾਰ ਨੇ ਫਰੂਟ ਦਾ ਲੰਗਰ ਲਗਾਇਆ। ਜਿੱਥੇ ਵੱਖ-ਵੱਖ ਦੇਸ਼ਾਂ ਚੋਂ ਫਰੂਟ ਮੰਗਵਾਏ ਗਏ।

ਇਸ਼ਤਿਹਾਰ

ਉਹਨਾਂ ਦਾ ਕਹਿਣਾ ਹੈ ਕਿ ਵੱਖ-ਵੱਖ ਦੇਸ਼ਾਂ ਚੋਂ ਇਹ ਫਰੂਟ ਮੰਗਵਾਏ ਜਾਂਦੇ ਹਨ ਅਤੇ ਜਦੋਂ ਲੰਗਰ ਸੰਗਤ ਛਕਦੀ ਹੈ ਤਾਂ ਬੜਾ ਹੀ ਆਨੰਦ ਮਿਲਦਾ ਹੈ।

ਲੰਗਰ ਲਗਾਉਣ ਵਾਲੇ ਪਰਿਵਾਰ ਦਾ ਕਹਿਣਾ ਹੈ ਕਿ ਸੱਤ ਤਰ੍ਹਾਂ ਦੇ ਫਰੂਟ ਲਿਆਂਦੇ ਗਏ ਹਨ।ਲੰਗਰ ਲਈ ਚਾਈਨਾ ਤੋਂ ਥਾਈਲੈਂਡ ਤੋਂ ਅਤੇ ਅਮਰੀਕਾ ਤੋਂ ਵੱਖ-ਵੱਖ ਤਰ੍ਹਾਂ ਦੇ ਫਲ ਮੰਗਵਾਏ ਗਏ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਹਰ ਸਾਲ ਫਰੂਟ ਦਾ ਲੰਗਰ ਲਗਾਇਆ ਜਾਂਦਾ ਹੈ ਤੇ ਮਨ ਨੂੰ ਬੜੀ ਹੀ ਖੁਸ਼ੀ ਮਿਲਦੀ ਹੈ।

Ad
Ad

Punjab District News