ਹਫੜਾ-ਦਫੜੀ ਦਾ ਇੱਕ ਭਿਆਨਕ ਦ੍ਰਿਸ਼… ਅਦਾਕਾਰ ਵਿਜੇ ਦੀ ਕਰੂਰ ਰੈਲੀ ਵਿੱਚ ਭਗਦੜ; ਵੇਖੋ…
ਤਾਮਿਲਨਾਡੂ ਦੇ ਕਰੂਰ ਵਿੱਚ ਵਿਜੇ ਦੀ ਰੈਲੀ ਵਿੱਚ ਭਗਦੜ ਮਚਣ ਨਾਲ 39 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਰੈਲੀ ਦੁਪਹਿਰ 3 ਵਜੇ ਸ਼ੁਰੂ ਹੋਣ ਵਾਲੀ ਸੀ, ਪਰ ਵਿਜੇ ਸ਼ਾਮ 7:30 ਵਜੇ ਦੇ ਕਰੀਬ ਪਹੁੰਚਿਆ।
By :
Khushi
Updated On: 28 Sep 2025 13:28:PM