Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ […]
Nishant Malyan
By : Updated On: 08 Dec 2025 16:55:PM
11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।

ਇਸ਼ਤਿਹਾਰ

ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News