Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਸਿਵਾਲਾ ਮਾਰਕੀਟ ਵਿਚ ਜਰਨਲ ਸਟੋਰ ਨੂੰ ਅਚਾਨਕ ਲੱਗੀ ਅੱਗ

Breaking News: ਦੀਨਾਨਗਰ ਵਿੱਚ ਅੱਜ ਸਵੇਰੇ ਸਿਵਾਲਾ ਮਾਰਕੀਟ ਮੇਨ ਬਾਜ਼ਾਰ ਵਿੱਚ ਇੱਕ ਜਰਨਲ ਸਟੋਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਨੁਕਸਾਨ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ।
adm6txtr8
By : Updated On: 18 Nov 2025 16:38:PM
ਸਿਵਾਲਾ ਮਾਰਕੀਟ ਵਿਚ ਜਰਨਲ ਸਟੋਰ ਨੂੰ ਅਚਾਨਕ ਲੱਗੀ ਅੱਗ

Breaking News: ਦੀਨਾਨਗਰ ਵਿੱਚ ਅੱਜ ਸਵੇਰੇ ਸਿਵਾਲਾ ਮਾਰਕੀਟ ਮੇਨ ਬਾਜ਼ਾਰ ਵਿੱਚ ਇੱਕ ਜਰਨਲ ਸਟੋਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਇਸ਼ਤਿਹਾਰ
  • ਅੱਗ ਲੱਗਣ ਦੇ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
  • ਨੇੜਲੇ ਦੁਕਾਨਦਾਰਾਂ ਅਤੇ ਮੌਕੇ ਤੇ ਮੌਜੂਦ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
  • ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।
  • ਫਾਇਰ ਬ੍ਰਿਗੇਡ ਨੇ ਬੜੀ ਜੱਦੋ-ਜਹਿਦ ਨਾਲ ਅੱਗ ਨੂੰ ਕਾਬੂ ਵਿੱਚ ਕੀਤਾ।

ਨੁਕਸਾਨ

ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸਾ ਜਤਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News