Tarn Taran in Fire in the house; ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਵਿੱਚ ਘਰ ਵਿੱਚ ਅਚਾਨਕ ਅੱਗ ਲੱਗ ਨਾਲ ਲੱਖਾ ਰੁਪਏ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਮੀਡੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਪਰਿਵਾਰ ਮੈਬਰਾਂ ਕਿਧਰੇ ਬਾਹਰ ਗਏ ਸਨ ਤਾਂ ਪਿੱਛੋ ਸਾਡੇ ਘਰ ਨੂੰ ਅਚਾਨਕ ਅੱਗ ਲੱਗ ਗਈ ,ਜਿਸ ਤੋਂ ਬਾਅਦ ਸਾਡੇ ਕਿਸੇ ਗੁਆਂਢੀ ਦੇ ਵੱਲੋਂ ਫੋਨ ਕਰ ਕੇ ਦੱਸਿਆ ਕਿ ਤੁਹਾਡੇ ਘਰ ਵਿੱਚ ਅੱਗ ਲੱਗ ਗਈ ਹੈ। ਉਹਨਾਂ ਦੱਸਿਆ ਕਿ ਸਾਡੇ ਘਰ ਵਿੱਚ ਅੱਗ ਲੱਗਣ ਨਾਲ ਤਕਰੀਬਨ 4,5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਤਾਂ ਅਜੇ ਹੋਰ ਵੀ ਸਮਾਨ ਅੰਦਰੋਂ ਬਾਹਰ ਕੱਢਿਆ ਜਾ ਰਿਹਾ ਪਤਾ ਨਹੀਂ ਹੋਰ ਕਿੰਨਾ ਕੁ ਨੁਕਸਾਨ ਹੋਇਆ ਹੈ, ਪਰਿਵਾਰਕ ਮੈਂਬਰਾਂ ਨੇ ਪਿੰਡ ਭਰੋਵਾਲ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਦਦ ਨਾਲ ਸਾਡੇ ਘਰ ਦੇ ਬਾਕੀ ਸਮਾਨ ਦਾ ਬਚਾ ਹੋ ਗਿਆ ।

ਪਟਿਆਲਾ ‘ਚ ਭਿਆਨਕ ਹਾਦਸਾ, ਪੰਜ ਜ਼ਖਮੀ ਜੇਰੇ ਇਲਾਜ਼
Punjab News: ਹਾਸਲ ਜਾਣਕਾਰੀ ਮੁਤਾਬਕ ਜ਼ਖਮੀ ਨੂੰ ਫੌਰੀ ਤੌਰ 'ਤੇ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ ਦੇ ਵਿੱਚ ਲਿਆਂਦਾ ਗਿਆ। Road accident in Patiala: ਪਟਿਆਲਾ ਦੇ ਨਾਭਾ ਰੋਡ 'ਤੇ ਪੈਂਦੇ ਪਿੰਡ ਰੱਖੜਾ ਕੋਲ ਅੱਜ ਭਿਆਨਕ ਐਕਸੀਡੈਂਟ ਹੋਇਆ। ਜਿਸ 'ਚ ਤਕਰੀਬਨ 5 ਜਣੇ ਜ਼ਖਮੀ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਜ਼ਖਮੀ ਨੂੰ ਫੌਰੀ...