Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ਵਿੱਚ ਹੈਰਾਨੀਜਨਕ ਮਾਮਲਾ ਆਇਆ ਸਾਹਮਣੇ, ਚੋਰ ਕੌਣ ਜਾਣ ਕੇ ਰਹਿ ਜਾਓਗੇ ਹੈਰਾਨ

Amritsar Dog Chor: ਅੰਮ੍ਰਿਤਸਰ ਦੇ ਲਾਰੰਸ ਰੋਡ ‘ਤੇ ਇੱਕ ਚਾਹ ਦੀ ਦੁਕਾਨ ‘ਤੇ ਬੈਠਾ ਨੌਜਵਾਨ ਅਰਾਮ ਨਾਲ ਚਾਹ ਪੀ ਰਿਹਾ ਸੀ, ਪਰ ਕੁਝ ਪਲਾਂ ਬਾਅਦ ਜੋ ਹੋਇਆ, ਉਹ ਉਸਦੇ ਹੋਸ਼ ਉਡਾਉਣ ਲਈ ਕਾਫ਼ੀ ਸੀ।ਦੁਕਾਨ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਫੁੱਟੇਜ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਇੱਕ ਆਵਾਰਾ ਕੁੱਤਾ ਪਿੱਛੋਂ ਹੌਲੇ ਨਾਲ ਆਉਂਦਾ ਹੈ, ਨੌਜਵਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar Dog Chor: ਅੰਮ੍ਰਿਤਸਰ ਦੇ ਲਾਰੰਸ ਰੋਡ ‘ਤੇ ਇੱਕ ਚਾਹ ਦੀ ਦੁਕਾਨ ‘ਤੇ ਬੈਠਾ ਨੌਜਵਾਨ ਅਰਾਮ ਨਾਲ ਚਾਹ ਪੀ ਰਿਹਾ ਸੀ, ਪਰ ਕੁਝ ਪਲਾਂ ਬਾਅਦ ਜੋ ਹੋਇਆ, ਉਹ ਉਸਦੇ ਹੋਸ਼ ਉਡਾਉਣ ਲਈ ਕਾਫ਼ੀ ਸੀ।ਦੁਕਾਨ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਫੁੱਟੇਜ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਇੱਕ ਆਵਾਰਾ ਕੁੱਤਾ ਪਿੱਛੋਂ ਹੌਲੇ ਨਾਲ ਆਉਂਦਾ ਹੈ, ਨੌਜਵਾਨ ਦੀ ਕੁਰਸੀ ਕੋਲ ਰੱਖਿਆ ਪਰਸ ਚੁੱਕਦਾ ਹੈ ਅਤੇ ਬਿਨਾਂ ਮੁੜ ਵੇਖੇ ਭੱਜ ਜਾਂਦਾ ਹੈ।

ਨੌਜਵਾਨ ਪਹਿਲਾਂ ਸਮਝ ਹੀ ਨਹੀਂ ਪਾਇਆ ਕਿ ਕੀ ਹੋ ਗਿਆ, ਪਰ ਜਦੋਂ ਪਰਸ ਗਾਇਬ ਨਜ਼ਰ ਆਇਆ ਤਾਂ ਉਹ ਹੱਕਾ-ਬੱਕਾ ਰਹਿ ਗਿਆ।

ਘਟਨਾ ਤੋਂ ਬਾਅਦ ਉਹ ਨੇੜੇ ਖੜ੍ਹੇ ਪੁਲਿਸ ਮੁਲਾਜ਼ਮਾਂ ਕੋਲ ਪਹੁੰਚਿਆ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੀਸੀਟੀਵੀ ਵੇਖਣ ਤੋਂ ਬਾਅਦ ਪਰਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮੌਜੂਦਾ ਸਮੇਂ ਨੌਜਵਾਨ ਅਤੇ ਪੁਲਿਸ ਇਕੱਠੇ ਮਿਲ ਕੇ ਇਸ “ਕੁੱਤਾ ਚੋਰ” ਦੀ ਤਲਾਸ਼ ਕਰ ਰਹੇ ਹਨ, ਤਾਂ ਜੋ ਪਰਸ ਵਾਪਸ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News