Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Jalandhar ’ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਓ ਦਾ ਕਤਲ

Jalandhar Firing News: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਮਿਲ ਰਹੀ ਜਾਣਕਾਰੀ ਅਨੁਸਾਰ ਲੱਕੀ ਓਬਰਾਏ ਦੇ ਸ਼ਰੀਰ ‘ਚ ਕਰੀਬ ਪੰਜ ਗੋਲੀਆਂ ਲੱਗਣ ਦੀ ਖ਼ਬਰ ਹੈ। ਉਨ੍ਹਾਂ ਨੂੰ ਤੁਰੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Jalandhar ’ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਓ ਦਾ ਕਤਲ
ਸੰਕੇਤਕ ਤਸਵੀਰ

Jalandhar Firing News: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ।

ਮਿਲ ਰਹੀ ਜਾਣਕਾਰੀ ਅਨੁਸਾਰ ਲੱਕੀ ਓਬਰਾਏ ਦੇ ਸ਼ਰੀਰ ‘ਚ ਕਰੀਬ ਪੰਜ ਗੋਲੀਆਂ ਲੱਗਣ ਦੀ ਖ਼ਬਰ ਹੈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਜਲੰਧਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਚਿੰਤਾ ਅਤੇ ਘਬਰਾਹਟ ਵੇਖੀ ਜਾ ਰਹੀ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਜਿਕਰਯੋਗ ਹੈ ਕਿ ਲੱਕੀ ਓਬਰਾਏ ਦੀ ਪਤਨੀ ਨੇ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣ ਲੜੀ ਸੀ, ਹਾਲਾਂਕਿ ਉਹ ਜਿੱਤ ਨਹੀਂ ਸਕੀ। ਲੱਕੀ ਓਬਰਾਏ ਨੂੰ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦਾ ਕਰੀਬੀ ਮੰਨਿਆ ਜਾਂਦਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰਿਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News