Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ

Jasbir Singh Garhi Appointed Chamkaur Sahib In Charge; ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਹੁਣ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਚਮਕੌਰ ਸਾਹਿਬ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ […]
By : Updated On: 27 Aug 2026 14:43:PM
‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ
jasbir

Jasbir Singh Garhi Appointed Chamkaur Sahib In Charge; ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੂੰ ਹੁਣ ਪਾਰਟੀ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਚਮਕੌਰ ਸਾਹਿਬ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਇਸ਼ਤਿਹਾਰ

ਜਸਬੀਰ ਸਿੰਘ ਗੜ੍ਹੀ ਨੇ 1 ਜਨਵਰੀ 2025 ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹਿੰਦੇ ਹੋਏ ਵੀ ਉਹ ਲਗਾਤਾਰ ਸੁਰਖੀਆਂ ਵਿੱਚ ਰਹੇ ਹਨ। ਉਨ੍ਹਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਜੁੜੀਆਂ ਟਿੱਪਣੀਆਂ ਦੇ ਮਾਮਲਿਆਂ ਵਿੱਚ ਹੁਣ ਤੱਕ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News