Punjab-Haryana Water Issue: ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਪਿੱਛੇ ਵੱਧ ਰਹੇ ਵਿਵਾਦ ਵਿੱਚਕਾਰ ਆਮ ਆਦਮੀ ਪਾਰਟੀ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ।
AAP calls Emergency Meeting: ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਪਿੱਛੇ ਵੱਧ ਰਹੇ ਵਿਵਾਦ ਵਿੱਚਕਾਰ ਆਮ ਆਦਮੀ ਪਾਰਟੀ ਨੇ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਪਾਰਟੀ ਦੇ ਸਾਰੇ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣਗੇ।
ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ।