Home 9 News 9 ‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

by | May 26, 2025 | 7:16 PM

Share

Punjab News: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਤੌਰ ‘ਤੇ ਆਦਤਨ ਅਪਰਾਧੀਆਂ ‘ਤੇ ਲਗਾਤਾਰ ਨਜ਼ਰ ਰੱਖਣ ‘ਤੇ ਜ਼ੋਰ ਦਿੱਤਾ।

ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਆਬਕਾਰੀ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਖਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੌਜੂਦਾ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਅਤੇ ਸਰਗਰਮ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਵਿੱਤ ਮੰਤਰੀ ਚੀਮਾ ਨੇ ਵਿਭਾਗ ਨੂੰ ਆਬਕਾਰੀ ਨਾਲ ਸਬੰਧਤ ਸਾਰੇ ਅਦਾਲਤੀ ਮਾਮਲਿਆਂ ਦੀ ਠੋਸ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸੰਭਵ ਸਜ਼ਾ ਦਰ ਪ੍ਰਾਪਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਇੱਕ ਸਖ਼ਤ ਸੁਨੇਹਾ ਜਾਂਦਾ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਪੰਜਾਬ ਵਿੱਚ ਦੂਸਰੇ ਰਾਜਾਂ ਖਾਸ ਕਰਕੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਨੂੰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ ਗਿਆ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਦੂਸਰੇ ਰਾਜਾਂ ਨਾਲ ਲੱਗਦੀਆਂ ਹੱਦਾਂ ਤੇ ਨਾਕਿਆਂ ਅਤੇ ਸ਼ਰਾਬ ਤਸਕਰੀ ਵਾਲੇ ਹੋਰ ਸੰਭਾਵੀ ਰਸਤਿਆਂ ‘ਤੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਚੈਕਿੰਗ ਪ੍ਰਣਾਲੀ ਯਕੀਨੀ ਬਣਾਈ ਜਾਵੇ।

ਸ਼ਰਾਬ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਅਧਿਕਾਰਤ ਸਰੋਤਾਂ ਤੋਂ ਸ਼ਰਾਬ ਦੀ ਕੁੱਲ ਲਿਫਟਿੰਗ ਇਸ ਦੀ ਕਾਊਂਟਰ ਵਿਕਰੀ ਦੇ ਬਰਾਬਰ ਹੋਵੇ। ਇਸ ਕਦਮ ਦਾ ਉਦੇਸ਼ ਕਾਨੂੰਨੀ ਤੌਰ ‘ਤੇ ਤਿਆਰ ਕੀਤੀ ਗਈ ਸ਼ਰਾਬ ਨੂੰ ਗੈਰ-ਕਾਨੂੰਨੀ ਬਾਜ਼ਾਰ ਵਿੱਚ ਭੇਜਣ ਦੀ ਕਿਸੇ ਵੀ ਗੁੰਜਾਇਸ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਦੀਆਂ ਹਦਾਇਤਾਂ ਨੂੰ ਦੁਹਰਾਇਆ ਅਤੇ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ਵਿੱਤ ਮੰਤਰੀ ਦੇ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਗੈਰ-ਕਾਨੂੰਨੀ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਨਿਰੰਤਰ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਯਮਤ ਹਫਤਾਵਾਰੀ ਸਮੀਖਿਆ ਕਰਨਗੇ।

ਇਸ ਮੌਕੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿੱਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਆਬਕਾਰੀ ਵਿਭਾਗ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਹੋਰ ਤੇਜ ਕਰਨ ਲਈ ਤਿਆਰ-ਬਰ-ਤਿਆਰ ਹੈ।

Live Tv

Latest Punjab News

ਫਰੀਦਕੋਟ-ਤਲਵੰਡੀ ਬਾਈਪਾਸ ‘ਤੇ ਦੋ ਕਾਰਾਂ ਦੀ ਟੱਕਰ, ਬੇਕਾਬੂ ਕਾਰ ਨਹਿਰ ‘ਚ ਡਿੱਗੀ, ਕਾਰ ਸਵਾਰ ਬਜ਼ੁਰਗ ਨੂੰ ਲੋਕਾਂ ਨੇ ਕੱਢਿਆ ਬਾਹਰ

Car fell into Canal: ਟੱਕਰ ਮਗਰੋਂ ਬਜ਼ੁਰਗ ਦੀ ਕਾਰ ਬੇਕਾਬੂ ਹੋਣ ਮਗਰੋਂ ਰਾਜਸਥਾਨ ਫੀਡਰ ਨਹਿਰ ਵਿੱਚ ਜਾ ਡਿੱਗੀ। ਲੋਕਾਂ ਨੇ ਤੁਰੰਤ ਹਿੰਮਤ ਕਰਦੇ ਹੋਏ ਬਜ਼ੁਰਗ ਨੂੰ ਕਾਰ ਚੋਂ ਕੱਢ ਲਿਆ। Two cars collided on Faridkot: ਅੱਜ ਫਰੀਦਕੋਟ-ਤਲਵੰਡੀ ਬਾਈਪਾਸ 'ਤੇ ਆਹਮੋ ਸਾਹਮਣੇ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ। ਜਿਸ ਤੋਂ ਬਾਅਦ...

ਖੇਤਾਂ ‘ਚੋਂ ਮਿਲੀ ਲੜਕੀ ਦੀ ਲਾਸ਼,ਇਲਾਕੇ ‘ਚ ਫ਼ੈਲੀ ਸਨਸਨੀ, ਪਰਿਵਾਰ ਨੇ ਪੁਲਿਸ ਦੀ ਢਿੱਲ੍ਹੀ ਕਾਰਜੁਗਾਰੀ ‘ਤੇ ਉਠਾਏ ਸਵਾਲ

Punjab News; ਬੀਤੇ ਦਿਨ ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੇ ਵਿੱਚ ਇੱਕ 17 ਸਾਲ ਦੀ ਨਾਬਾਲਗ ਲੜਕੀ ਦੀ ਲਾਸ਼ ਝੋਨੇ ਦੇ ਵਿੱਚੋਂ ਬਰਾਮਦ ਹੋਈ ਹੈ,ਜਿਸ ਨਾਲ ਪੂਰੇ ਇਲਾਕੇ 'ਚ ਸਨਸਨੀ ਫ਼ੈਲ ਚੁਕੀ। ਦੱਸ ਦਈਏ ਕਿ ਲੜਕੀ ਦੀ ਲਾਸ਼ ਦੇ ਹਾਲਾਤ ਇਸ ਤਰੀਕੇ ਦੇ ਨਾਲ ਹੋ ਚੁੱਕੇ ਸੀ ਜਿਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ...

ਪੀਐਮ ਮੋਦੀ ਦੀ ਪਾਕਿਸਤਾਨੀ ਬਿਰਿਆਨੀ ਦਾ ਸੀਐਮ ਮਾਨ ਨੇ ਦੱਸਿਆ ਸਿਆਸੀ ਸੁਆਦ, ਦਿਲਜੀਤ ਦੋਸਾਂਝ ਦੇ ਹੱਕ ‘ਚ ਚੁੱਕੀ ਆਵਾਜ਼

Punjab CM Bhagwant Mann ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਦੇਸ਼ ਦੌਰਿਆਂ ਅਤੇ ਵਿਦੇਸ਼ ਨੀਤੀ 'ਤੇ ਤਿੱਖੀ ਟਿੱਪਣੀ ਕੀਤੀ। ਸੀਐਮ ਮਾਨ ਨੇ ਕਿਹਾ, ਪ੍ਰਧਾਨ ਮੰਤਰੀ ਮੋਦੀ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਵੀ ਕੋਈ ਨਹੀਂ ਜਾਣਦਾ। ਮਨਵੀਰ ਰੰਧਾਵਾ ਦੀ ਰਿਪੋਰਟ CM Mann on Modi's foreign visits and...

ਨਸ਼ਾ ਤਸਕਰੀ ਮਾਮਲੇ ‘ਚ ਮਾਂ ਪੁੱਤ ਤੋਂ ਬਾਅਦ ਮਾਮਾ ਵੀ ਚੜਿਆ ਪੁਲਿਸ ਅੜਿੱਕੇ, ਹੈਰੋਈਨ ‘ਤੇ 2 ਲੱਖ ਡਰੱਗ ਮਨੀ ਕੀਤੀ ਬਾਰਾਮਦ

Drug Action In Punjab; ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਰਛਪਾਲ ਸਿੰਘ ਉਰਫ਼ ਗੋਰਾ ਪੁੱਤਰ ਸੁਖਮੰਦਰ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 500 ਗ੍ਰਾਮ ਹੈਰੋਇਨ ਅਤੇ...

ਅਵਾਰਾ ਪਸ਼ੂ ਬਣਿਆ ਨੌਜਵਾਨ ਦਾ ਕਾਲ, ਮੋਟਰਸਾਈਕਲ ਅਤੇ ਗਾਂ ਦੀ ਜਬਰਦਸ਼ਤ ਟੱਕਰ ‘ਚ ਹੋਈ ਦਰਦਨਾਕ ਮੌਤ

Punjab Road Accident; ਰਾਏਕੋਟ ਦੇ ਲੁਧਿਆਣਾ ਬਠਿੰਡਾ ਰੋਡ 'ਤੇ ਸਥਿਤ ਪਿੰਡ ਗੋਂਦਵਾਲ ਵਿਖੇ ਮੋਟਰ ਸਾਈਕਲ ਅੱਗੇ ਇਕ ਅਵਾਰਾ ਗਾਂ ਦੇ ਆਉਣ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਦਰਦਨਾਕ ਹਾਦਸਾ ਹੋਇਆ ਹੈ। ਇਸ ਹਾਦਸੇ 'ਚ ਮੌਕੇ 'ਤੇ ਮੌਜੂਦ ਪ੍ਰਤੱਖਦਰਸੀਆਂ ਨੇ ਦੱਸਿਆ ਕਿ ਇੱਕ ਮੋਟਰਸਾਈਕਲ ਤੇ ਸਵਾਰ ਨੌਜਵਾਨ ਰਾਏਕੋਟ ਸਾਈਡ ਤੋਂ ਹਲਵਾਰਾ...

Videos

Kangana Ranaut ਦਾ Diljit Dosanjh ‘ਤੇ ਫੁੱਟਿਆ ਗੁੱਸਾ, ਪਾਕਿਸਤਾਨੀ ਐਕਟਰਸ ਹਨੀਆ ਆਮਿਰ ਨਾਲ ਫਿਲਮ ਕਰਨ ‘ਤੇ ਕਹੀ ਇਹ ਗੱਲ

Kangana Ranaut on Diljit Dosanjh: ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰਜੀ 3' ਨੂੰ ਲੈ ਕੇ ਬਹੁਤ ਵਿਵਾਦ ਹੋਇਆ ਸੀ। ਹੁਣ ਇਸ ਦੌਰਾਨ, ਐਕਟਰਸ ਕੰਗਨਾ ਰਣੌਤ ਨੇ ਦਿਲਜੀਤ 'ਤੇ ਨਿਸ਼ਾਨਾ ਸਾਧਿਆ ਹੈ। Kangana Ranaut's reaction on Diljit Dosanjh: ਦਿਲਜੀਤ ਦੋਸਾਂਝ ਨੂੰ ਆਪਣੀ ਫਿਲਮ 'ਸਰਦਾਰ ਜੀ 3' ਵਿੱਚ ਪਾਕਿਸਤਾਨੀ ਐਕਟਰਸ...

कपिल शर्मा के कैफे पर फायरिंग के बाद आया पहला ऑफिशियल स्टेटमेंट, कहा ‘सपनों पर हमला…

Attack on Kapil Sharma's Cafe: एक हफ्ते पहले ही ओपन हुए कपिल शर्मा के कनाडा के सरे में खुले कैफे पर गोलीबारी हुई, जिसका वीडियो सोशल मीडिया पर वायरल हो रहा है। अब कपिल शर्मा और उनका पत्नी ने इस हमले को लेकर इंस्टाग्राम स्टोरी पर अपनी बात कही है। Kapil Sharma Cafe...

‘ਉਦੈਪੁਰ ਫਾਈਲਜ਼’ ਦੀ ਰਿਲੀਜ਼ ‘ਤੇ ਦਿੱਲੀ ਹਾਈ ਕੋਰਟ ਨੇ ਲਗਾਈ ਅੰਤਰਿਮ ਰੋਕ, ਜਮੀਅਤ ਅਤੇ ਸਰਕਾਰ ਨੂੰ ਦਿੱਤੇ ਇਹ ਨਿਰਦੇਸ਼

Udaipur Files Delhi High Court Interim Stay; ਦਿੱਲੀ ਹਾਈ ਕੋਰਟ ਨੇ ਕਨ੍ਹਈਆਲਾਲ ਕਤਲ ਕੇਸ 'ਤੇ ਆਧਾਰਿਤ ਫਿਲਮ 'ਉਦੈਪੁਰ ਫਾਈਲਜ਼' ਦੀ ਰਿਲੀਜ਼ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਅਤੇ ਇਹ ਫਿਲਮ 11 ਜੁਲਾਈ ਨੂੰ ਰਿਲੀਜ਼ ਹੋਣੀ ਹੈ। ਅਦਾਲਤ ਨੇ ਫਿਲਮ ਦੀ ਰਿਲੀਜ਼ 'ਤੇ ਉਦੋਂ ਤੱਕ ਰੋਕ ਲਗਾ ਦਿੱਤੀ ਹੈ ਜਦੋਂ ਤੱਕ ਕੇਂਦਰ ਸਰਕਾਰ...

ਕਪਿਲ ਸ਼ਰਮਾ ਦੇ ਕੈਨੇਡਾ ‘ਚ ਬਣੇ ਕੈਫੇ ‘ਤੇ ਹੋਈ ਫਾਇਰਿੰਗ, ਵੀਡੀਓ ਆਈ ਸਾਹਮਣੇ

Kapil Sharma Cafe Firing; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ ਨੇ ਗੋਲੀਬਾਰੀ ਦੀ ਇੱਕ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿੱਚ, ਕੈਫੇ ਦੇ ਬਾਹਰ ਇੱਕ ਕਾਰ ਵਿੱਚ ਬੈਠਾ ਇੱਕ ਵਿਅਕਤੀ ਕਾਰ ਦੇ ਅੰਦਰੋਂ ਲਗਾਤਾਰ ਗੋਲੀਬਾਰੀ ਕਰਦਾ ਦਿਖਾਈ ਦੇ...

Dhanush ਨੇ ‘D54’ ਦੀ ਸ਼ੂਟਿੰਗ ਹੋਈ ਸ਼ੁਰੂ , ਕਿਹਾ- ‘ਕਈ ਵਾਰ ਆਲੇ-ਦੁਆਲੇ ਰਹਿਣਾ ਹੁੰਦਾ ਖ਼ਤਰਨਾਕ…

Dhanush Started Shooting: ਸਾਊਥ ਸੁਪਰਸਟਾਰ ਧਨੁਸ਼ ਲੰਬੇ ਸਮੇਂ ਤੋਂ ਰੁੱਝੇ ਹੋਏ ਹਨ। ਉਹ ਹਾਲ ਹੀ ਵਿੱਚ ਫਿਲਮ 'ਕੁਬੇਰ' ਵਿੱਚ ਨਜ਼ਰ ਆਏ ਸਨ। ਇਸ ਫਿਲਮ ਨੇ ਬਾਕਸ ਆਫਿਸ 'ਤੇ ਵਧੀਆ ਪ੍ਰਦਰਸ਼ਨ ਕੀਤਾ ਹੈ। ਉਸਨੇ ਹਾਲ ਹੀ ਵਿੱਚ ਬਾਲੀਵੁੱਡ ਫਿਲਮ 'ਤੇਰੇ ਇਸ਼ਕ ਮੇਂ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਹੁਣ ਉਸਨੇ ਤਾਮਿਲ ਫਿਲਮ 'D54' ਦੀ...

Amritsar

ਫਰੀਦਕੋਟ-ਤਲਵੰਡੀ ਬਾਈਪਾਸ ‘ਤੇ ਦੋ ਕਾਰਾਂ ਦੀ ਟੱਕਰ, ਬੇਕਾਬੂ ਕਾਰ ਨਹਿਰ ‘ਚ ਡਿੱਗੀ, ਕਾਰ ਸਵਾਰ ਬਜ਼ੁਰਗ ਨੂੰ ਲੋਕਾਂ ਨੇ ਕੱਢਿਆ ਬਾਹਰ

ਫਰੀਦਕੋਟ-ਤਲਵੰਡੀ ਬਾਈਪਾਸ ‘ਤੇ ਦੋ ਕਾਰਾਂ ਦੀ ਟੱਕਰ, ਬੇਕਾਬੂ ਕਾਰ ਨਹਿਰ ‘ਚ ਡਿੱਗੀ, ਕਾਰ ਸਵਾਰ ਬਜ਼ੁਰਗ ਨੂੰ ਲੋਕਾਂ ਨੇ ਕੱਢਿਆ ਬਾਹਰ

Car fell into Canal: ਟੱਕਰ ਮਗਰੋਂ ਬਜ਼ੁਰਗ ਦੀ ਕਾਰ ਬੇਕਾਬੂ ਹੋਣ ਮਗਰੋਂ ਰਾਜਸਥਾਨ ਫੀਡਰ ਨਹਿਰ ਵਿੱਚ ਜਾ ਡਿੱਗੀ। ਲੋਕਾਂ ਨੇ ਤੁਰੰਤ ਹਿੰਮਤ ਕਰਦੇ ਹੋਏ ਬਜ਼ੁਰਗ ਨੂੰ ਕਾਰ ਚੋਂ ਕੱਢ ਲਿਆ। Two cars collided on Faridkot: ਅੱਜ ਫਰੀਦਕੋਟ-ਤਲਵੰਡੀ ਬਾਈਪਾਸ 'ਤੇ ਆਹਮੋ ਸਾਹਮਣੇ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ। ਜਿਸ ਤੋਂ ਬਾਅਦ...

ਪੀਐਮ ਮੋਦੀ ਦੀ ਪਾਕਿਸਤਾਨੀ ਬਿਰਿਆਨੀ ਦਾ ਸੀਐਮ ਮਾਨ ਨੇ ਦੱਸਿਆ ਸਿਆਸੀ ਸੁਆਦ, ਦਿਲਜੀਤ ਦੋਸਾਂਝ ਦੇ ਹੱਕ ‘ਚ ਚੁੱਕੀ ਆਵਾਜ਼

ਪੀਐਮ ਮੋਦੀ ਦੀ ਪਾਕਿਸਤਾਨੀ ਬਿਰਿਆਨੀ ਦਾ ਸੀਐਮ ਮਾਨ ਨੇ ਦੱਸਿਆ ਸਿਆਸੀ ਸੁਆਦ, ਦਿਲਜੀਤ ਦੋਸਾਂਝ ਦੇ ਹੱਕ ‘ਚ ਚੁੱਕੀ ਆਵਾਜ਼

Punjab CM Bhagwant Mann ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਦੇਸ਼ ਦੌਰਿਆਂ ਅਤੇ ਵਿਦੇਸ਼ ਨੀਤੀ 'ਤੇ ਤਿੱਖੀ ਟਿੱਪਣੀ ਕੀਤੀ। ਸੀਐਮ ਮਾਨ ਨੇ ਕਿਹਾ, ਪ੍ਰਧਾਨ ਮੰਤਰੀ ਮੋਦੀ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਵੀ ਕੋਈ ਨਹੀਂ ਜਾਣਦਾ। ਮਨਵੀਰ ਰੰਧਾਵਾ ਦੀ ਰਿਪੋਰਟ CM Mann on Modi's foreign visits and...

ਤਲਵੰਡੀ ਸਾਬੋ ਦੇ ਪਿੰਡ ਭਗਵਾਨਪੁਰਾ ‘ਚ ਸੂਏ ਵਿੱਚ ਪਿਆ ਕਰੀਬ 100 ਫੁੱਟ ਦਾ ਪਾੜ, ਕਿਸਾਨਾਂ ਦੀਆਂ 150 ਏਕੜ ਤੋਂ ਵੱਧ ਫਸਲ ਤਬਾਹ

Talwandi Sabo News: ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾੜ ਕਰੀਬ 100 ਫੁੱਟ ਦਾ ਹੈ ਜਿਸ ਕਰਕੇ ਪਿੰਡ ਦੇ ਕਿਸਾਨਾਂ ਦੀਆਂ 150 ਏਕੜ ਤੋਂ ਵੱਧ ਫਸਲ ਵਿੱਚ ਪਾਣੀ ਭਰ ਗਿਆ ਹੈ। 100-Foot Breach in River: ਤਲਵੰਡੀ ਸਾਬੋ ਦੇ ਪਿੰਡ ਭਗਵਾਨਪੁਰਾ ਦੇ ਨਜ਼ਦੀਕ ਰਜਵਾਹੇ 'ਚ ਸੂਏ ਵਿੱਚ ਵੱਡਾ ਪਾੜ ਪੈ ਗਿਆ ਹੈ। ਲੋਕਾਂ ਤੋਂ ਮਿਲੀ...

ਅੰਮ੍ਰਿਤਸਰ ਦੀ ਦਾਣਾ ਮੰਡੀ ‘ਚ ਐਨਕਾਊਂਟਰ

ਅੰਮ੍ਰਿਤਸਰ ਦੀ ਦਾਣਾ ਮੰਡੀ ‘ਚ ਐਨਕਾਊਂਟਰ

Amritsar Police: ਅੰਮ੍ਰਿਤਸਰ ਦੀ ਦਾਣਾ ਮੰਡੀ 'ਚ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਬਦਮਾਸ਼ ਦੀ ਲੱਤ 'ਚ ਗੋਲੀ ਮਾਰੀ, ਜਿਸ ਕਰਕੇ ਉਹ ਜ਼ਖਮੀ ਹੋ ਗਿਆ ਅਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਕਤ ਵਿਅਕਤੀ ਦੀ ਪਹਿਚਾਣ ਵਿਕਰਮ ਸਿੰਘ ਵਜੋਂ ਹੋਈ ਹੈ। Encounter in Amritsar: ਅੰਮ੍ਰਿਤਸਰ ਦੇ ਗੇਟ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਪੰਜਾਬ ਰਾਜਪਾਲ, ‘ਧਰਮ ਬਚਾਓ ਯਾਤਰਾ’ ‘ਚ ਕੀਤੀ ਸ਼ਮੂਲੀਅਤ

Gurudwara Sri Anandpur Sahib: ਰਾਜਪਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। Governor Gulab Chand Kataria paying obeisance at Takht Sri Keshgarh Sahib: ਪੰਜਾਬ 'ਚ 'ਧਰਮ ਬਚਾਓ ਯਾਤਰਾ' 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ...

Ludhiana

हरियाणा मंत्री अनिल विज का पंजाब CM पर तीखा हमला, बोले-भगवंत मान को कराना चाहिए मनोचिकित्सक से इलाज

Anil Vij on CM Mann: हरियाणा के कैबिनेट मंत्री अनिल विज ने पंजाब के मुख्यमंत्री भगवंत मान को मनोचिकित्सक से परामर्श कराने की सलाह दी है। Anil Vij's advice to Punjab CM: हरियाणा के कैबिनेट मंत्री अनिल विज ने अंबाला में पत्रकारों से बातचीत के दौरान विपक्ष पर तीखे तेवर...

हिसार में गुरु पूर्णिमा पर स्कूल प्रिंसिपल का मर्डर, दो छात्रों ने चाकु से किए कईं वार

Hisar Murder: कत्ल की यह वारदात बांस बादशाहपुर गांव स्थित कृतार मेमोरियल सीनियर सेकेंडरी स्कूल की है। इसके बाद दोनों छात्र वहां से फरार हो गए। Students Murdered School Principal: हरियाणा के हिसार जिले से एक दर्दनाक और चौंकाने वाली घटना सामने आई है। यहां गुरु पूर्णिमा...

ਗੁਰੂਗ੍ਰਾਮ ‘ਚ ਬਾਰਿਸ਼ ਤੋਂ ਬਾਅਦ ਬੁਰਾ ਹਾਲ, ਸੜਕ ਧੱਸਣ ਨਾਲ 40 ਫੁੱਟ ਡੂੰਘਾ ਟੋਏ ‘ਚ ਡਿੱਗਿਆ ਸ਼ਰਾਬ ਨਾਲ ਭਰਿਆ ਟਰੱਕ

Gurugram Road Collapse: ਗੁਰੂਗ੍ਰਾਮ ਵਿੱਚ ਵੀ ਲੋਕਾਂ ਨੂੰ ਮੀਂਹ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਇੱਕ ਸੜਕ ਧੱਸਣ ਨਾਲ 40 ਫੁੱਟ ਤੋਂ ਵੱਧ ਡੂੰਘਾ ਟੋਆ ਪੈ ਗਿਆ। Truck fell into a 40-foot Deep Pit: ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਕੱਲ੍ਹ ਤੋਂ ਦਿੱਲੀ ਐਨਸੀਆਰ ਵਿੱਚ...

चुरू जगुआर क्रैश में शहीद पायलट लोकेंद्र सिंधु के घर पसरा मातम, 1 महीने पहले बने थे पिता, राजकीय सम्मान से होगा अंतिम संस्कार

Rohtak martyr pilot in Churu Jaguar Crash: 10 जून को ही लोकेंद्र के बेटे का जन्म हुआ था। 30 जून को लोकेंद्र ड्यूटी पर लौटे थे। लोकेंद्र और उनकी बहन अंशी एक ही पद पर तैनात थे, लेकिन बहन रिटायर हो चुकी हैं। जीजा अब भी विंग कमांडर हैं। Pilot Lokendra Sindhu's Last Rites:...

करनाल नेशनल हाईवे पर भयंकर सड़क हादसा, ट्रक से टकराई AC बस, बस ड्राइवर की मौके पर मौत, कई घायल

Road Accident in Karnal: हादसे में कंडक्टर की टांगे बुरी तरह कुचली गईं। बस में बैठे कई यात्री भी गंभीर रूप से घायल हो गए। सभी घायलों को कल्पना चावला मेडिकल कॉलेज में भर्ती कराया गया है। AC Bus collided with Truck: करनाल में नेशनल हाईवे 44 पर गुरुवार तड़के एक बड़ा सड़क...

Jalandhar

हिमाचल प्रदेश के बिलासपुर में हादसा, पंजाब में सत्संग से लौट रहे श्रद्धालुओं से भरी बस पलटी, 26 यात्री घायल

Accident in Bilaspur: मिनी बस गुरु पूर्णिमा के अवसर पर पंजाब में हुए सत्संग से श्रद्धालुओं को लेकर लौट रही थी। हादसा रात करीब 3:00 बजे हुआ। Bus Fell into a Ditch: हिमाचल प्रदेश के बिलासपुर में बीती रात को श्रद्धालुओं से भरी एक बस खाई में जा गिरी। इस हादसे में 26...

हिमाचल के सभी स्कूलों में मानसून छुट्टियों का ऐलान, नहीं माने तो स्कूल पर गिरेगी गाज

Monsoon Vacation 2025: हिमाचल प्रदेश में मानसून का असर अब स्कूलों की छुट्टियों पर साफ दिख रहा है। बच्चों की सुरक्षा और मौसम की गंभीरता को देखते हुए छुट्टियां जरूरी भी हैं। HPBOSE Monsoon Holidays 2025: हिमाचल प्रदेश स्कूल शिक्षा बोर्ड (HPBOSE) ने प्रदेश के सभी...

हिमाचल में भारी बारिश से तबाही के साथ अफवाहों का अटैक, टूरिज्म को झटका: होटलों में छूट के बाद भी नहीं आ रहे सैलानी

Himachal Tourism Industry: शिमला होटल एंड रेस्टोरेंट एसोसिएशन के उपाध्यक्ष प्रिंस कुकरेजा ने कहा कि शिमला पूरी तरह सुरक्षित है और यहां बीते 10 दिनों से कोई भारी बारिश नहीं हुई है। Disasters in Himachal Pradesh: हिमाचल प्रदेश में लगातार बारिश और प्राकृतिक आपदाओं के...

Himachal Update: ਹਿਮਾਚਲ ਦੇ ਮੁੱਖ ਮੰਤਰੀ ਦਾ ਐਲਾਨ- ਘਰ ਬਣਾਉਣ ਲਈ ਸਰਕਾਰ ਦੇਵੇਗੀ 7 ਲੱਖ ਰੁਪਏ

Himachal Update: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸੇਰਾਜ ਵਿਧਾਨ ਸਭਾ ਦੇ ਬਾਗਸ਼ਿਆਦ ਵਿੱਚ ਆਫ਼ਤ ਪ੍ਰਭਾਵਿਤ ਪਰਿਵਾਰਾਂ ਲਈ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ ਬੱਦਲ ਫਟਣ ਕਾਰਨ ਰੁੜ੍ਹ ਗਏ ਹਨ, ਸਰਕਾਰ ਉਨ੍ਹਾਂ ਨੂੰ ਨਵਾਂ ਘਰ ਬਣਾਉਣ ਲਈ 7 ਲੱਖ ਰੁਪਏ ਦੇਵੇਗੀ। ਇਸ ਦੀ...

ਸ਼ਿਮਲਾ ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਖ਼ਬਰ, ਪੋਤੇ ਨੇ ਦਾਦੀ ਨਾਲ ਕੀਤਾ ਬਲਾਤਕਾਰ

Shimla News: ਰਿਸ਼ਤਿਆਂ ਨੂੰ ਤਬਾਹ ਕਰਨ ਵਾਲੀ ਇਸ ਘਟਨਾ ਤੋਂ ਬਾਅਦ, ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। Grandson Raped 65-year-old Grandmother: ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਦੇ ਜਾਂਗਲਾ ਥਾਣਾ ਖੇਤਰ ਵਿੱਚ ਰਿਸ਼ਤਿਆਂ ਨੂੰ...

Patiala

ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਵਾਲਾ ਭਾਗ ਹੋਵੇਗਾ ਲਾਜ਼ਮੀ

Education News: ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਾਲ 2025-26 ਤੋਂ, ਰਾਸ਼ਟਰੀ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰੇਕ ਕਲਾਸ ਵਿੱਚ ਘੱਟੋ-ਘੱਟ ਇੱਕ ਅੰਗਰੇਜ਼ੀ ਮਾਧਿਅਮ ਭਾਗ ਹੋਵੇਗਾ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਅੰਗਰੇਜ਼ੀ ਵਿੱਚ ਪੜ੍ਹਨ, ਜੋ...

ਪੀਡਬਲਯੂਡੀ ਨੇ ਸੀਐਮ ਰੇਖਾ ਗੁਪਤਾ ਦੇ ਬੰਗਲੇ ਦੇ ਨਵੀਨੀਕਰਨ ਦਾ ਟੈਂਡਰ ਕਿਤਾ ਰੱਦ , ਵਿਭਾਗ ਨੇ ਦੱਸਿਆ ਇਹ ਕਾਰਨ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਬੰਗਲੇ ਦੀ ਮੁਰੰਮਤ ਲਈ ਜਾਰੀ ਕੀਤਾ ਗਿਆ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਪੀਡਬਲਯੂਡੀ ਵਿਭਾਗ ਨੇ ਟੈਂਡਰ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ। ਪ੍ਰਸ਼ਾਸਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਟੈਂਡਰ ਦੀ ਸ਼ੁਰੂਆਤ ਦੀ ਮਿਤੀ 4 ਜੁਲਾਈ ਸੀ। ਤੁਹਾਨੂੰ ਦੱਸ ਦੇਈਏ ਕਿ...

26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਰਾਹਤ ਨਹੀਂ, 13 ਅਗਸਤ ਤੱਕ ਵਧਾਈ ਗਈ ਨਿਆਂਇਕ ਹਿਰਾਸਤ

Tahawwur Rana Judicial Custody: ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵਿਖੇ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਦੋਸ਼ੀ ਤਹੱਵੁਰ ਰਾਣਾ ਦੀ ਨਿਆਂਇਕ ਹਿਰਾਸਤ 13 ਅਗਸਤ, 2025 ਤੱਕ ਵਧਾ ਦਿੱਤੀ ਹੈ। Mumbai attack accused Tahawwur Rana: ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵਿਖੇ...

Delhi University Admission 2025: UG ਦਾਖਲੇ ਲਈ ਦੂਜੇ ਪੜਾਅ ਦੀ ਪ੍ਰਕਿਰਿਆ ਸ਼ੁਰੂ, ਮਹੱਤਵਪੂਰਨ ਵੇਰਵਿਆਂ ਦੀ ਕਰੋ ਜਾਂਚ

Delhi University Admission 2025: ਦਿੱਲੀ ਯੂਨੀਵਰਸਿਟੀ ਦੇ ਅੰਡਰਗ੍ਰੈਜੁਏਟ (UG) ਕੋਰਸਾਂ ਵਿੱਚ ਦਾਖਲੇ ਲਈ ਦੂਜਾ ਪੜਾਅ ਅੱਜ ਯਾਨੀ 8 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ। CUET UG 2025 ਪਾਸ ਕਰਨ ਵਾਲੇ ਵਿਦਿਆਰਥੀ 8 ਜੁਲਾਈ 2025 ਤੋਂ DU ਦੇ ਦਾਖਲਾ ਪੋਰਟਲ admission.uod.ac.in 'ਤੇ ਆਪਣੀ ਪਸੰਦ ਦਾ ਕਾਲਜ ਅਤੇ ਕੋਰਸ ਚੁਣ...

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੀ ਸੁਣਵਾਈ, ਸੱਜਣ ਕੁਮਾਰ ਨੇ ਅਦਾਲਤ ‘ਚ ਖੁਦ ਨੂੰ ਕਿਹਾ ਬੇਕਸੂਰ

Anti Sikh Riots Case: ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਆਪਣੇ 'ਤੇ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ। ਉਸਨੇ ਰਾਊਜ਼ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਉਹ ਦੰਗਿਆਂ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ। Sajjan Kumar on 1984 Anti Sikh Riots Case: ਦਿੱਲੀ ਦੀ ਇੱਕ...

Punjab

Haryana

Himachal Pardesh

Delhi

ਲਾਰੈਂਸ ਜੇਲ੍ਹ ਇੰਟਰਵਿਊ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ

lawrence bishnoi jail interview; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ 'ਤੇ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਆਗਿਆ ਦੇਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਹ ਮਾਮਲਾ...