Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

AAP ਆਗੂ ‘ਤੇ ਸ਼ਰੇਆਮ ਚਲਾਈਆਂ ਗੋਲੀਆਂ

Punjab News: ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ ਹਨ। ਜਖ਼ਮੀ ਹਾਲਤ ‘ਚ ਬਾਊ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ ਕਾਰਪੋਰੇਸ਼ਨ ਚੋਣਾਂ ਦੇ ਵਿੱਚ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ […]
By : Updated On: 28 May 2026 15:20:PM
AAP ਆਗੂ ‘ਤੇ ਸ਼ਰੇਆਮ ਚਲਾਈਆਂ ਗੋਲੀਆਂ
ਸੰਕੇਤਕ ਤਸਵੀਰ

Punjab News: ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ ਹਨ। ਜਖ਼ਮੀ ਹਾਲਤ ‘ਚ ਬਾਊ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ ਕਾਰਪੋਰੇਸ਼ਨ ਚੋਣਾਂ ਦੇ ਵਿੱਚ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਵੀ ਲੜ ਚੁੱਕਿਆ ਹੈ। ਗੋਲੀਆਂ ਚੱਲਣ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਗੋਲੀਆਂ ਲੱਗਣ ਮਗਰੋਂ ਜੈਪਾਲ ਬਾਊ ਨੂੰ ਅੰਮ੍ਰਿਤਸਰ ਦੀ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News