Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਆਪ’ ਵਲੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਅੱਗੇ ਧਰਨਾ

Punjab News: ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਦੇ ਬਾਹਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਆਦਿ ਆਗੂ ਹਾਜ਼ਰ ਸਨ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਆਪ’ ਵਲੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਅੱਗੇ ਧਰਨਾ

Punjab News: ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਦੇ ਬਾਹਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਆਦਿ ਆਗੂ ਹਾਜ਼ਰ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਸੰਕੇਤਕ ਧਰਨਾ ਹੈ, ਅਗਲੇ ਦਿਨਾਂ ਵਿਚ ਤਿੱਖਾ ਵਿਰੋਧ ਕਾਨੂੰਨੀ ਲੜਾਈ ਲੜਕੇ ਅਤੇ ਸੜਕਾਂ ’ਤੇ ਉਤਰ ਕੇ ਵੀ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News