Home 9 News 9 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

by | Feb 20, 2025 | 5:36 PM

Share
No tags available

Assistant Labour Commissioner arrested: ਮੁਲਜ਼ਮ ਖਿਲਾਫ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ।

Punjab Anti-Corruption Drive: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ 30,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹੁਸ਼ਿਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸ਼ਿਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇੱਕ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੀ ਇੱਕ ਗਹਿਣਿਆਂ ਦੀ ਦੁਕਾਨ ਹੈ ਜਿਸਦੀ ਉਸਨੇ ਹਾਲ ਹੀ ਵਿੱਚ ਮੁਰੰਮਤ ਕਰਵਾਈ ਸੀ। ਬਾਅਦ ਵਿੱਚ ਉਸਨੂੰ ਸਹਾਇਕ ਕਿਰਤ ਕਮਿਸ਼ਨਰ, ਹੁਸ਼ਿਆਰਪੁਰ ਦੇ ਦਫ਼ਤਰ ਤੋਂ ਇੱਕ ਨੋਟਿਸ ਮਿਲਿਆ। ਜਦੋਂ ਉਹ ਸਬੰਧਤ ਦਫ਼ਤਰ ਗਿਆ ਤਾਂ ਉੱਥੇ ਮੌਜੂਦ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੇ ਉਸਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਉਸਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਪਰ ਉਹ ਆਪਣੇ ਉੱਚ ਅਧਿਕਾਰੀ ਹਰਪ੍ਰੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਨਾਲ ਇਸ ਬਾਰੇ ਗੱਲਬਾਤ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਾਉਣ ਵਿੱਚ ਮਦਦ ਕਰ ਸਕਦੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਲਕਾ ਸ਼ਰਮਾ ਉਸ ਤੋਂ ਨੋਟਿਸ ਫੜਕੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿੱਚ ਚਲੀ ਗਈ। ਥੋੜ੍ਹੀ ਦੇਰ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਵੀ ਦਫ਼ਤਰ ਵਿੱਚ ਬੁਲਾ ਲਿਆ ਜਿੱਥੇ ਹਰਪ੍ਰੀਤ ਸਿੰਘ, ਪੀਸੀਐਸ ਨੇ ਨੋਟਿਸ ਖਾਰਜ ਕਰਨ ਦੇ ਬਦਲੇ 30,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਮੌਕੇ ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਅਤੇ ਇਸਨੂੰ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕਰ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਲਕਾ ਸ਼ਰਮਾ, ਕੰਪਿਊਟਰ ਆਪਰੇਟਰ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ ਪਰ ਹਰਪ੍ਰੀਤ ਸਿੰਘ, ਪੀ.ਸੀ.ਐਸ. , ਦਫ਼ਤਰ ਛੱਡ ਕੇ ਬਚ ਨਿਕਲਿਆ।

ਇਸ ਸਬੰਧ ਵਿੱਚ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਹੁਸ਼ਿਆਰਪੁਰ ਦੇ ਸਹਾਇਕ ਲੇਬਰ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੀਆਂ ਰਹੀਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੂਜੀ ਮੁਲਜ਼ਮ ਅਲਕਾ ਸ਼ਰਮਾ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਅਦਾਲਤ ਨੇ ਉਸਨੂੰ ਜ਼ਮਾਨਤ ਨਹੀਂ ਦਿੱਤੀ। ਇਸ ਮੁਕੱਦਮੇ ਦੀ ਅਗਲੀ ਜਾਂਚ ਜਾਰੀ ਹੈ।

Live Tv

Latest Punjab News

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ- ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ।ਟੀਕਾਕਰਨ ਮੁਹਿੰਮ ਦੇ...

8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...

ਲੰਡਨ ਤੋਂ ਅੰਮ੍ਰਿਤਸਰ ਜਾਣ ਵਾਲੀ ਉਡਾਣ ਰੱਦ; ਜਹਾਜ਼ ਦੀ ਉਪਲਬਧਤਾ ਨਾ ਹੋਣ ਕਾਰਨ ਲਿਆ ਗਿਆ ਫੈਸਲਾ

London to Amritsar Flight cancelled: ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸੇ ਅਤੇ ਉਸ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਸੁਰੱਖਿਆ ਜਾਂਚਾਂ ਦਾ ਪ੍ਰਭਾਵ ਅੰਮ੍ਰਿਤਸਰ ਹਵਾਈ ਅੱਡੇ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ, ਬੁੱਧਵਾਰ ਨੂੰ ਲੰਡਨ ਤੋਂ ਅੰਮ੍ਰਿਤਸਰ ਆਉਣ ਵਾਲੀ ਉਡਾਣ ਰੱਦ ਕਰ ਦਿੱਤੀ ਗਈ ਹੈ। ਜਦੋਂ ਕਿ ਸੋਮਵਾਰ ਨੂੰ...

ਪੰਜਾਬ ਦੇ ਸਾਬਕਾ ਮੰਤਰੀ ਅਨਮੋਲ ਗਗਨ ਦੀ ਪਹਿਲੀ ਵਰ੍ਹੇਗੰਢ, 2 ਫੋਟੋਆਂ ਕੀਤੀਆਂ ਪੋਸਟ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਵਿਆਹ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਆਪਣੇ ਪਤੀ ਨੂੰ ਵਧਾਈ ਦਿੱਤੀ ਹੈ। ਪੋਸਟ ਵਿੱਚ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਲਿਖਿਆ,...

Videos

Entertainment News: ਸੁਨੀਤਾ ਨੇ ਆਪਣੇ ਨਾਮ ਤੋਂ ਹਟਾਇਆ ਗੋਵਿੰਦਾ ਦਾ ਨਾਮ ;ਤਲਾਕ ਦੀਆਂ ਚਰਚਾਵਾਂ ਸ਼ੁਰੂ

Entertainment News: 90 ਦੇ ਦਹਾਕੇ ਦੇ ਸੁਪਰਸਟਾਰ ਗੋਵਿੰਦਾ ਪਿਛਲੇ ਕੁਝ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਗੋਵਿੰਦਾ ਦੀ ਪਤਨੀ ਨੇ ਕੁਝ ਮਹੀਨੇ ਪਹਿਲਾਂ ਖੁਲਾਸਾ ਕੀਤਾ ਸੀ ਕਿ ਉਹ ਸੁਪਰਸਟਾਰ ਤੋਂ ਵੱਖ ਰਹਿ ਰਹੀ ਹੈ। ਉਨ੍ਹਾਂ ਦੇ ਇਸ ਖੁਲਾਸੇ ਤੋਂ ਬਾਅਦ, ਚਰਚਾ ਸੀ ਕਿ 61 ਸਾਲਾ ਗੋਵਿੰਦਾ ਅਤੇ...

ਪੰਜਾਬੀ ਗਾਇਕ ਕੈਂਬੀ ਦੇ ਗਾਣੇ ਵਿੱਚ ਨਗਨ ਦ੍ਰਿਸ਼, ਕੈਂਬੀ ਨੇ IPL ਫਾਈਨਲ ‘ਤੇ ਲਗਾਇਆ ਸੀ ਦਾਅ, ਕਿਹਾ- ਜੇ ਪੰਜਾਬ ਹਾਰ ਜਾਂਦਾ ਹੈ, ਤਾਂ ਮੈਂ ਇੱਕ ਨਗਨ ਵੀਡੀਓ ਕਰਾਂਗਾ ਸਾਂਝਾ

ਪੰਜਾਬੀ ਗਾਇਕ ਕੈਂਬੀ ਨੇ ਅੱਜ ਆਪਣਾ ਨਵਾਂ ਗੀਤ 'ਤੇਜ ਮਾਨ' ਰਿਲੀਜ਼ ਕੀਤਾ। ਇਸ ਗੀਤ ਦੇ ਵੀਡੀਓ ਦੇ ਅੰਤ ਵਿੱਚ, ਕੈਂਬੀ ਨੇ ਲਗਭਗ 13 ਸਕਿੰਟਾਂ ਲਈ ਇੱਕ ਨਗਨ ਵੀਡੀਓ ਬਣਾਈ ਹੈ। ਕੈਂਬੀ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਪੰਜਾਬ ਕਿੰਗਜ਼ ਦੀ ਟੀਮ ਆਈਪੀਐਲ 2025 ਵਿੱਚ ਮੈਚ ਹਾਰ ਗਈ ਸੀ। ਉਸਨੇ ਪਹਿਲਾਂ ਹੀ ਕਿਹਾ ਸੀ ਕਿ ਜੇਕਰ ਪੰਜਾਬ ਮੈਚ...

Border 2: ਦਿਲਜੀਤ ਦੋਸਾਂਝ-ਅਹਾਨ ਸ਼ੈੱਟੀ ਨੇ ਸੰਨੀ ਦਿਓਲ ਨਾਲ ਸ਼ੂਟਿੰਗ ਕੀਤੀ ਸ਼ੁਰੂ

Border 2 Shooting Update:  ਬਾਲੀਵੁੱਡ ਦੇ ਮਸ਼ਹੂਰ ਸਟਾਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਬਾਰਡਰ 2 ਇਨ੍ਹੀਂ ਦਿਨੀਂ ਬਹੁਤ ਚਰਚਾ ਵਿੱਚ ਹੈ। ਇਸ ਫਿਲਮ ਨਾਲ ਸਬੰਧਤ ਇੱਕ ਤੋਂ ਬਾਅਦ ਇੱਕ ਅਪਡੇਟਸ ਸਾਹਮਣੇ ਆ ਰਹੇ ਹਨ। ਕੁਝ ਦਿਨ ਪਹਿਲਾਂ ਹੀ ਸੰਨੀ ਦਿਓਲ ਨੇ ਫਿਲਮ ਦੇ ਸ਼ੂਟਿੰਗ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਸੀ ਜੋ ਵਾਇਰਲ...

87 ਸਾਲ ਦੀ ਉਮਰ ‘ਚ ਸ਼ਬਾਨਾ ਆਜ਼ਮੀ ਨੂੰ Kiss ਕਰਨ ‘ਤੇ ਧਰਮਿੰਦਰ ਬੋਲੇ…

ਜਦੋਂ 87 ਸਾਲਾ ਧਰਮਿੰਦਰ (Dharmendra) ਨੇ ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਚੁੰਮਿਆ, ਤਾਂ ਹਰ ਪਾਸੇ ਹੰਗਾਮਾ ਹੋ ਗਿਆ। ਇਸ ਫਿਲਮ ਦਾ ਨਾਮ ਸੀ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਜਿਸ ਵਿੱਚ ਰਣਵੀਰ ਸਿੰਘ ਅਤੇ ਆਲੀਆ ਭੱਟ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਹੁਣ ਧਰਮਿੰਦਰ (Dharmendra) ਨੇ ਇਸ ਕਿਸਿੰਗ ਸੀਨ ਬਾਰੇ ਪਹਿਲੀ...

‘Special Ops 2’ ਦੀ ਰਿਲੀਜ਼ ਮਿਤੀ ਦਾ ਹੋਇਆ ਐਲਾਨ, ਜਾਣੋ ਇਹ ਕਦੋਂ ਅਤੇ ਕਿੱਥੇ ਹੋਵੇਗੀ stream

Special Ops 2 Release Date: ਕੇ ਕੇ ਮੈਨਨ ਸਟਾਰਰ ਫਿਲਮ 'ਸਪੈਸ਼ਲ ਓਪਸ 2' ਦੀ ਰਿਲੀਜ਼ ਡੇਟ ਦਾ ਖੁਲਾਸਾ ਹੋ ਗਿਆ ਹੈ। ਨਿਰਮਾਤਾਵਾਂ ਨੇ ਐਕਸ਼ਨ-ਥ੍ਰਿਲਰ ਸੀਰੀਜ਼ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਹੈ ਅਤੇ ਇਸਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਸਾਲ 2020 ਵਿੱਚ ਆਈ ਵੈੱਬ ਸੀਰੀਜ਼ ਸਪੈਸ਼ਲ ਓਪਸ ਦਾ ਸੀਕਵਲ ਹੈ, ਜਿਸਦਾ...

Amritsar

ਲੰਡਨ ਤੋਂ ਅੰਮ੍ਰਿਤਸਰ ਜਾਣ ਵਾਲੀ ਉਡਾਣ ਰੱਦ; ਜਹਾਜ਼ ਦੀ ਉਪਲਬਧਤਾ ਨਾ ਹੋਣ ਕਾਰਨ ਲਿਆ ਗਿਆ ਫੈਸਲਾ

ਲੰਡਨ ਤੋਂ ਅੰਮ੍ਰਿਤਸਰ ਜਾਣ ਵਾਲੀ ਉਡਾਣ ਰੱਦ; ਜਹਾਜ਼ ਦੀ ਉਪਲਬਧਤਾ ਨਾ ਹੋਣ ਕਾਰਨ ਲਿਆ ਗਿਆ ਫੈਸਲਾ

London to Amritsar Flight cancelled: ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸੇ ਅਤੇ ਉਸ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਸੁਰੱਖਿਆ ਜਾਂਚਾਂ ਦਾ ਪ੍ਰਭਾਵ ਅੰਮ੍ਰਿਤਸਰ ਹਵਾਈ ਅੱਡੇ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ, ਬੁੱਧਵਾਰ ਨੂੰ ਲੰਡਨ ਤੋਂ ਅੰਮ੍ਰਿਤਸਰ ਆਉਣ ਵਾਲੀ ਉਡਾਣ ਰੱਦ ਕਰ ਦਿੱਤੀ ਗਈ ਹੈ। ਜਦੋਂ ਕਿ ਸੋਮਵਾਰ ਨੂੰ...

ਪੰਜਾਬ ‘ਚ ਹੁਣ ਪਰਾਲ਼ੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤ ਕੇ ਬਣਾਈਆਂ ਜਾਣਗੀਆਂ ਇੱਟਾਂ! ਸਰਕਾਰ ਨੇ ਲਿਆ ਅਹਿਮ ਫ਼ੈਸਲਾ

Punjab News: ਮਾਲੇਰਕੋਟਲਾ 17 ਜੂਨ 2025: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਨ ਨੂੰ ਯਕੀਨੀ ਬਣਾਉਣਗੇ । ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ...

ਅੰਮ੍ਰਿਤਸਰ ਪੁਲਿਸ ਨੇ ਕੀਤੇ ਨਸ਼ਾ ਤਸਕਰ ਦਾ ਐਨਕਾਊਂਟਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਸ਼ਾ ਤਸਕਰ ਤੋਂ ਇੱਕ ਪਿਸਟਲ ਅਤੇ 534 ਗ੍ਰਾਮ ਹੀਰੋਇਨ ਵੀ ਕੀਤੀ ਬਰਾਮਦ Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਲੋਂ ਵੀ ਅਟਾਰੀ ਦੇ ਪਿੰਡ ਤੇ ਟਰੈਪ ਲਗਾਇਆ ਗਿਆ ਸੀ, ਤੇ ਉਸੀ ਦੌਰਾਨ ਨਸ਼ਾ ਤਸਕਰ ਦੇ ਵੱਲੋਂ ਪੁਲਿਸ ਦੀ ਕੀਤੀ ਗਈ ਸੀ ਫਾਇਰਿੰਗ ਅਤੇ ਪੁਲਿਸ ਦੇ ਵੱਲੋਂ ਵੀ ਜਵਾਬੀ ਕਾਰਵਾਈ...

Punjab Latest: ਲੁਧਿਆਣਾ ਪੱਛਮੀ ਉਪ ਚੋਣ ਵਿੱਚ ਬਦਲਾਅ; ਕਿਹੜਾ ਖਾਸ ਕਦਮ ,ਜੋ ਸਾਰਿਆਂ ਨੂੰ ਕਰਨਗੇ ਹੈਰਾਨ

Punjab Latest: 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ, ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਲਈ ਇੱਕ ਨਵੀਂ ਅਤੇ ਮਹੱਤਵਪੂਰਨ ਸਹੂਲਤ ਸ਼ੁਰੂ ਕੀਤੀ ਹੈ। ਹੁਣ ਵੋਟਰ ਆਪਣੇ ਮੋਬਾਈਲ ਫੋਨ ਪੋਲਿੰਗ ਸਟੇਸ਼ਨਾਂ 'ਤੇ ਲਿਆਉਣ ਦੇ ਬਾਵਜੂਦ ਬਿਨਾਂ ਕਿਸੇ ਅਸੁਵਿਧਾ ਦੇ ਆਪਣੀ ਵੋਟ ਪਾ ਸਕਣਗੇ। ਚੋਣ ਕਮਿਸ਼ਨ ਨੇ...

ਸੋਸ਼ਲ ਮੀਡੀਆ ਇਨਫਲੂਐਂਸਰ Deepika Luthra ਨੇ ਬੰਦ ਕੀਤਾ ਆਪਣਾ ਅਕਾਊਂਟ, ਲਗਾਤਾਰ ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਧਮਕੀਆਂ

Influencer Deepika Luthra: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਧਮਕੀਆਂ ਆ ਰਹੀ ਸੀ। ਜਿਸ ਤੋਂ ਬਾਅਦ ਹੁਣ ਉਸ ਨੇ ਆਪਣਾ ਇੰਸਟਾਗਰਾਮ ਅਕਾਊਂਟ ਬੰਦ ਕਰ ਦਿੱਤਾ ਹੈ। ਦੱਸ ਦਈਏ ਕਿ ਧਮਕੀਆਂ ਮਿਲਣ ਤੋਂ ਬਾਅਦ ਦੀਪਿਕਾ ਨੂੰ ਪੁਲਿਸ ਨੇ ਸਿਕਿਉਰਿਟੀ ਦਿੱਤੀ ਸੀ। ਦਰਅਸਲ, ਡਬੱਲ ਮੀਨਿੰਗ ਕੰਟੈਂਟ ਕਾਰਨ ਅੰਮ੍ਰਿਤਪਾਲ...

Ludhiana

सोनीपत में दर्दनाक हादसा, जनशताब्दी एक्सप्रेस की चपेट में आए 10 गोवंशों की मौत

Jan Shatabdi Express Sonipat: पानीपत से दिल्ली की तरफ जा रहा जन शताब्दी ट्रेन की चपेट में आने से करीब 12 गायों की दर्दनाक मौत हो गई। हादसे में 2 गोवंश घायल भी हो गए। Train accident in Sonipat: हरियाणा में सोनीपत में दर्दनाक हादसा हुआ। जहां पानीपत से दिल्ली की तरफ जा...

Sheetal Chaudhary Murder Case: ਸੋਨੀਪਤ ਵਿੱਚ ਮਾਡਲ ਸ਼ੀਤਲ ਚੌਧਰੀ ਉਰਫ਼ ਸਿੰਮੀ ਨੂੰ ਕਿਸਨੇ ਮਾਰਿਆ ਹੋਇਆ ਖੁਲਾਸਾ

Sheetal Chaudhary Murder Case: ਹਰਿਆਣਾ ਦੇ ਪਾਣੀਪਤ ਦੀ ਰਹਿਣ ਵਾਲੀ ਮਾਡਲ ਸ਼ੀਤਲ ਚੌਧਰੀ ਉਰਫ਼ ਸਿੰਮੀ ਦੇ ਦਰਦਨਾਕ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਮਾਡਲ ਦਾ ਕਤਲ ਉਸਦੇ ਪ੍ਰੇਮੀ ਸੁਨੀਲ ਨੇ ਕੀਤਾ ਸੀ, ਜੋ ਪਹਿਲਾਂ ਹੀ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਹੈ। ਦੋਸ਼ੀ ਨੇ ਮਾਡਲ...

Haryana Encounter: ਜੀਂਦ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ

3 ਅਪਰਾਧੀਆਂ ਦੀ ਲੱਤ ਵਿੱਚ ਗੋਲੀ ਲੱਗੀ, ਉਨ੍ਹਾਂ ਨੇ ਦੁਕਾਨਦਾਰ ਨੂੰ ਗੋਲੀ ਮਾਰ ਕੇ ਨਕਦੀ ਖੋਹ ਲਈ ਸੀ Haryana Encounter: ਜੀਂਦ ਦੇ ਨਰਵਾਣਾ ਵਿੱਚ ਦੋ ਦਿਨ ਪਹਿਲਾਂ ਇੱਕ ਦੁਕਾਨਦਾਰ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਖੋਹਣ ਵਾਲੇ ਅਪਰਾਧੀਆਂ ਨਾਲ ਜੀਂਦ ਪੁਲਿਸ ਦਾ ਮੁਕਾਬਲਾ ਹੋਇਆ। ਇਸ ਵਿੱਚ ਦੋ ਤਿੰਨ ਅਪਰਾਧੀਆਂ ਦੀ ਲੱਤ ਵਿੱਚ...

ਕੁਰੂਕਸ਼ੇਤਰ ‘ਚ ਸ਼ਰਾਬ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

Kurukshetra News: ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਕਸਬੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਤਿੰਨ ਗੋਲੀਆਂ ਲੱਗਣ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। Liquor Contractor Shot Dead: ਹਰਿਆਣਾ ਦੇ...

ਹਿਸਾਰ ਦੇ ਪੀਡਬਲਯੂਡੀ ਰੈਸਟ ਹਾਊਸ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਦਸਤਾਵੇਜ਼ਾਂ ਸਮੇਤ ਪੁਰਾਣਾ ਰਿਕਾਰਡ ਸੜਕੇ ਸੁਆਹ

Haryana News: ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਸਮੇਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। Fire in Hisar's PWD Rest House: ਹਿਸਾਰ ਦੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਰੱਖਿਆ ਸਾਰਾ ਸਮਾਨ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ ਹੈ। ਬੀ ਐਂਡ ਆਰ ਦੇ ਪੀ 3...

Jalandhar

चिंतपूर्णी मंदिर में पुजारी और सुरक्षाकर्मी में हाथापाई, सीसीटीवी में कैद हुई शर्मनाक घटना

Una News: ऊना जिले के सुप्रसिद्ध शक्तिपीठ माता श्री चिंतपूर्णी के गर्भगृह में सुरक्षा कर्मी और पुजारी आपस में भिड़ गए और इस दौरान दोनों में जमकर हाथापाई भी हुई। यह शर्मनाक घटना मंदिर में लगे सीसीटीवी कैमरे में कैद हो गई। Fight in Chintapurni Temple: हिमाचल प्रदेश के...

Chamba News: ਫਾਇਰ ਵਿਭਾਗ ਨੇ ਚੰਬਾ ਵਿੱਚ ਰਾਵੀ ਨਦੀ ਦੇ ਵਿਚਕਾਰ ਫਸੇ ਇੱਕ ਨੌਜਵਾਨ ਨੂੰ ਬਚਾਇਆ

Chamba News: ਮੰਗਲਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਦੇ ਨਾਲ ਲੱਗਦੇ ਕੁਰਾਨ ਇਲਾਕੇ ਵਿੱਚ ਰਾਵੀ ਨਦੀ ਦੇ ਵਿਚਕਾਰ ਇੱਕ ਵੱਡੀ ਚੱਟਾਨ 'ਤੇ ਇੱਕ ਨੌਜਵਾਨ ਫਸ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸਥਾਨਕ ਲੋਕਾਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਬਚਾਅ ਟੀਮ ਮੌਕੇ 'ਤੇ ਪਹੁੰਚੀ ਅਤੇ ਲਗਭਗ ਇੱਕ ਘੰਟੇ...

लाहौल-स्पीति में सड़क हादसा, खाई में पलटी टेम्पो ट्रैवलर, हरियाणा के 2 टूरिस्टों की मौत, घायलों में दो जुड़वा बच्चे

Lahaul-Spiti Accident: हिमाचल प्रदेश में सैलानियों से भरी टैंपो ट्रेवलर लाहौल-स्पीति के कोकसर-रोहतांग सड़क मार्ग पर हादसे का शिकार हो गई। यह हादसा ग्रामफु के पास सोमवार शाम लगभग 6 बजे हुआ। Tempo Traveller Accident in Lahaul-Spiti: हिमाचल प्रदेश के लाहौल-स्पीति जिले...

हिमाचल के मंडी में भयानक सड़क हादसा, खाई में पलटी प्राइवेट बस, 15 यात्री घायल

Himachal Pradesh: जानकारी के लिए बता दें कि बस सड़क से करीब 200 फीट नीचे गहरी खाई में गिरी है। मौके पर राहत एवं बचाव कार्य जारी है। Road Accident in Mandi: हिमाचल प्रदेश के मंडी में आज (मंगलवार) सुबह एक प्राइवेट बस दुर्घटनाग्रस्त हो गई। यह हादसा कलखर पटड़ीधार सड़क पर...

शिमला में सैलानियों की बाढ़, 1 से 10 जून के बीच करीब पांच लाख सैलानी पहुंचे, ट्रैफिक जाम बना बड़ी चुनौती

Shimla Traffic Jams: मैदानी इलाकों में चिलचिलाती धूप के चलते जून की शुरुआत से ही शिमला में पर्यटकों का भारी सैलाब उमड़ पड़ा है। Tourists in Shimla: उत्तरी भारत में इस समय गर्मी ने लोगों का जीना मुश्किल किया हुआ है। ऐसे में हर कोइ पहाड़ी इलाकों का रुख़ कर रहा है। एक...

Patiala

ਹੁਣ ਦਿੱਲੀ ਯੂਨੀਵਰਸਿਟੀ ਵਿੱਚ ਦਿਲ ਟੁੱਟਣ ‘ਤੇ ਮਿਲੇਗੀ ਡਿਗਰੀ, ਬ੍ਰੇਕਅੱਪ ‘ਤੇ ਮਿਲੇਗਾ A+! ਡੀਯੂ ਨੇ ਸ਼ੁਰੂ ਕੀਤਾ ਪਿਆਰ ਦਾ ਕੋਰਸ

Delhi University: ਦਿੱਲੀ ਯੂਨੀਵਰਸਿਟੀ (ਡੀਯੂ) ਨੇ ਵਿਦਿਆਰਥੀਆਂ ਲਈ ਇੱਕ ਵਿਲੱਖਣ ਅਤੇ ਪ੍ਰਚਲਿਤ ਚੋਣਵਾਂ ਕੋਰਸ "ਨੇਗੋਸ਼ੀਏਟਿੰਗ ਇੰਟੀਮੇਟ ਰਿਲੇਸ਼ਨਸ਼ਿਪਸ" ਸ਼ੁਰੂ ਕੀਤਾ ਹੈ ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਰਿਸ਼ਤਿਆਂ ਦੀਆਂ ਗੁੰਝਲਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਭਾਵਨਾਤਮਕ ਤੌਰ 'ਤੇ ਮਜ਼ਬੂਤ ​​ਬਣਾਉਣਾ ਹੈ। ਇਸ ਕੋਰਸ ਦਾ...

ਫਿਰ ਵਿਗੜੀ ਸੋਨੀਆ ਗਾਂਧੀ ਦੀ ਸਿਹਤ, ਦਿੱਲੀ ਦੇ ਹਸਪਤਾਲ ‘ਚ ਦਾਖਲ

Sonia Gandhi Health Update: ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਐਤਵਾਰ ਦੇਰ ਸ਼ਾਮ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। Sonia Gandhi Hospitalized: ਕਾਂਗਰਸ ਪਾਰਟੀ ਦੀ ਸਿਖਰਲੀ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਪੇਟ ਸੰਬੰਧੀ...

ਈਡੀ ਨੇ ਭੇਜਿਆ ਰਾਬਰਟ ਵਾਡਰਾ ਨੂੰ ਸੰਮਨ, ਪੁੱਛਗਿੱਛ ਲਈ ਦਫ਼ਤਰ ਬੁਲਾਇਆ, ਜਾਣੋ ਕੀ ਹੈ ਦੋਸ਼ ?

Money Laundering Case: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਕਾਰੋਬਾਰੀ ਰਾਬਰਟ ਵਾਡਰਾ ਨੂੰ ਸੰਮਨ ਭੇਜੇ ਹਨ। ED summons Robert Vadra: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਜੇ ਭੰਡਾਰੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਰਾਬਰਟ ਵਾਡਰਾ ਨੂੰ...

ਭਲਕੇ ਵਿਦੇਸ਼ ਤੋਂ ਵਾਪਸ ਆਏ ਵਫ਼ਦ ਨਾਲ ਰਾਤ ​​ਦੇ ਖਾਣੇ ਦੌਰਾਨ ਮੁਲਾਕਾਤ ਕਰਨਗੇ ਪੀਐਮ ਮੋਦੀ, ਹੋਵੇਗੀ ਵਿਸ਼ੇਸ਼ ਚਰਚਾ

PM Modi will meet All Party Delegation: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਲਕੇ ਸ਼ਾਮ 7:30 ਵਜੇ ਆਪਣੀ ਸਰਕਾਰੀ ਰਿਹਾਇਸ਼ 'ਤੇ ਵਿਦੇਸ਼ ਤੋਂ ਵਾਪਸ ਆਏ ਸੰਸਦ ਮੈਂਬਰਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਨਗੇ। PM Modi to meet Multi-Party Delegations on Dinner: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ ਸ਼ਾਮ 7:30...

ਦਿੱਲੀ ਭਾਜਪਾ ਨੇ ਇਸ ਆਗੂ ਨੂੰ ਛੇ ਸਾਲਾਂ ਲਈ ਪਾਰਟੀ ਚੋਂ ਕੱਢਿਆ, ਜਾਣੋ ਕਾਰਨ

Delhi BJP Councillor Expelled: ਦਿੱਲੀ ਭਾਜਪਾ ਵੱਲੋਂ ਜਾਰੀ ਪੱਤਰ 'ਚ ਪਾਰਟੀ ਕੌਂਸਲਰ ਸੁਮਨ ਟਿੰਕੂ ਰਾਜੋਰਾ ਖ਼ਿਲਾਫ਼ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਹੈ। BJP Councillor Suman Tinku Rajora Expelled: ਦਿੱਲੀ ਭਾਜਪਾ ਕੌਂਸਲਰ ਸੁਮਨ ਟਿੰਕੂ ਰਾਜੋਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲਾਂ ਲਈ ਕੱਢ...

Punjab

Haryana

Himachal Pardesh

Delhi

128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ...

ਲੇਡੀ ਡੌਨ ਬਣੇਗੀ ਮਾਂ, ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਕਾਲਾ ਜਠੇੜੀ ਨੂੰ IVF ਲਈ 6 ਘੰਟੇ ਦੀ ਪੈਰੋਲ ਮਿਲੀ

kala jathedi wife: ਗੈਂਗਸਟਰ ਕਾਲਾ ਜਠੇੜੀ ਇਸ ਸਮੇਂ ਦਿੱਲੀ ਅਤੇ ਕਈ ਰਾਜਾਂ ਵਿੱਚ ਜਬਰਨ ਵਸੂਲੀ ਦੇ ਮਾਮਲਿਆਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੈਰੋਲ ਪਟੀਸ਼ਨ ਦੀ ਸੁਣਵਾਈ ਦੌਰਾਨ, ਗੈਂਗਸਟਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਸਨੂੰ ਅਤੇ ਉਸਦੀ ਪਤਨੀ ਨੂੰ ਵੰਸ਼ ਵਧਾਉਣਾ ਪਵੇਗਾ। ਇਸ ਲਈ, ਉਸਨੂੰ 6 ਘੰਟੇ ਦੀ ਪੈਰੋਲ ਦਿੱਤੀ ਜਾਵੇ।...

ICC ODI ਰੈਂਕਿੰਗ ਵਿੱਚ ਚਮਕਿਆ ਇਹ ਭਾਰਤੀ, 6 ਸਾਲਾਂ ਬਾਅਦ ਨੰਬਰ-1 ਸਥਾਨ ਕੀਤਾ ਹਾਸਲ

ICC ODI Batting Rankings: ਅੱਜ ਭਾਰਤੀ ਮਹਿਲਾ ਕ੍ਰਿਕਟ ਲਈ ਇੱਕ ਵੱਡਾ ਦਿਨ ਹੈ। ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ ਹੈ। ਇਹ ਪੜਾਅ ਸਮ੍ਰਿਤੀ ਦੇ ਵਨਡੇ ਅੰਤਰਰਾਸ਼ਟਰੀ ਕਰੀਅਰ ਵਿੱਚ ਪਹਿਲੀ ਵਾਰ ਆਇਆ ਹੈ ਜਦੋਂ ਤੋਂ ਉਸਨੇ ਵਨਡੇ ਕ੍ਰਿਕਟ ਖੇਡਣਾ ਸ਼ੁਰੂ ਕੀਤਾ...