Journalism Of Hope
BREAKING NEWS
80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ PM Modi ਨੇ 13ਵੀਂ ਵਾਰ ਲਾਲ ਤਿਰੰਗਾ ਲਹਿਰਾਇਆ........ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਨੂੰ ਲੈ ਕੇ ਚੰਡੀਗੜ੍ਹ ਦੇ ਐਂਟਰੀ ਪੁਆਇੰਟ ਸੀਲ, 4000 ਤੋਂ ਵੱਧ ਜਵਾਨ ਤਾਇਨਾਤ......ਇੰਡੋਨੇਸ਼ੀਆ ਵਿੱਚ ਆਇਆ 7.7 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ......ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ.....ਬੈਂਕਾਕ ਹਵਾਈ ਅੱਡੇ ’ਤੇ 30 ਘੰਟੇ ਫਸੇ ਰਹੇ 200 ਭਾਰਤੀ....ਖੇਤਾਂ ‘ਚ ਵਾਪਰਿਆ ਦਰਦਨਾਕ ਹਾਦਸਾ, ਰੋਟਾਵੇਟਰ ਦੀ ਲਪੇਟ ‘ਚ ਆਏ 11ਵੀਂ ਦੇ ਵਿਦਿਆਰਥੀ ਦੀ ਮੌਤ....

ਕਿਸ਼ਤਵਾੜ ’ਚ ਭਿਆਨਕ ਸੜਕ ਹਾਦਸਾ, ਚਿਨਾਬ ਦਰਿਆ ’ਚ ਡਿੱਗੀ Scorpio, 5 ਦੀ ਮੌਤ

Scorpio falls into Chenab river: ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦਰਾਜ਼ ਇਲਾਕੇ ਦੱਛਨ ਵਿੱਚ ਆਜ਼ਾਦੀ ਦਿਵਸ ਮੌਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਕਈ ਫੁੱਟ ਹੇਠਾਂ ਲੁੜਕਦੀ ਹੋਈ ਚਿਨਾਬ ਦਰਿਆ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੱਡੀ ਸਵਾਰ ਪੰਜ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਦਸਾ […]
Ranjit Singh
By : Updated On: 15 Aug 2026 14:05:PM
ਕਿਸ਼ਤਵਾੜ ’ਚ ਭਿਆਨਕ ਸੜਕ ਹਾਦਸਾ, ਚਿਨਾਬ ਦਰਿਆ ’ਚ ਡਿੱਗੀ Scorpio, 5 ਦੀ ਮੌਤ

Scorpio falls into Chenab river: ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦਰਾਜ਼ ਇਲਾਕੇ ਦੱਛਨ ਵਿੱਚ ਆਜ਼ਾਦੀ ਦਿਵਸ ਮੌਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਕਈ ਫੁੱਟ ਹੇਠਾਂ ਲੁੜਕਦੀ ਹੋਈ ਚਿਨਾਬ ਦਰਿਆ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੱਡੀ ਸਵਾਰ ਪੰਜ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਸੜਕ ਤੋਂ ਕਈ ਫੁੱਟ ਹੇਠਾਂ ਲੁੜਕਦੀ ਹੋਈ ਦਰਿਆ ਵਿੱਚ ਸਮਾਂ ਡਿੱਗੀ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵੱਲੋਂ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੀਐਮਓ ਵਿੱਚ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਵੀ ਸੋਸ਼ਲ ਮੀਡੀਆ ਰਾਹੀਂ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News