RCB’s marketing head Nikhil Sosle arrested: ਬੰਗਲੌਰ ਪੁਲਿਸ ਨੇ ਬੁੱਧਵਾਰ, 4 ਜੂਨ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਨਿਖਿਲ ਸੋਸਲੇ ਬੰਗਲੌਰ ਤੋਂ ਮੁੰਬਈ ਜਾ ਰਹੇ ਸਨ। ਉਨ੍ਹਾਂ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab: ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਰਹੇਗੀ ਜਾਰੀ :Aadhaar card ਦੀ ਕੀਤੀ ਜਾਵੇਗੀ ਜਾਂਚ
Punjab News: ਪੰਜਾਬ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਜਾਰੀ ਰਹੇਗੀ। ਆਧਾਰ ਕਾਰਡ 'ਤੇ ਮੁਫ਼ਤ ਬੱਸ ਸੇਵਾ ਬੰਦ ਨਹੀਂ ਕੀਤੀ ਜਾ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਨਕਲੀ ਆਧਾਰ ਕਾਰਡਾਂ ਦੀ ਜਾਂਚ ਜ਼ਰੂਰ ਕੀਤੀ ਜਾਂਦੀ ਹੈ। ਨਾਲ ਹੀ,...