Journalism Of Hope
BREAKING NEWS
Punjab Congress Rift: ਚੰਨੀ ਖੇਮੇ ਨਾਲ 2 ਘੰਟੇ ਦੀ ਮੈਰਾਥਨ ਬੈਠਕ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ.... Punjab Fresh Debt: ਪੰਜਾਬ ’ਤੇ ਹੋਰ ਭਾਰੀ ਹੋਵੇਗੀ ਕਰਜ਼ੇ ਦੀ ਪੰਡ! ਸਰਕਾਰ ਜੁਲਾਈ ਤੋਂ ਸਤੰਬਰ ਵਿਚਾਲੇ 13,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਤਿਆਰੀ ’ਚ...... ਪੇਪਰ ਲੀਕ ’ਤੇ PM ਮੋਦੀ ਦਾ ਕਾਰਵਾਈ ਦਾ ਭਰੋਸਾ, CJP ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਅੜੀ; ਜੇ.ਪੀ. ਨੱਡਾ ਨੇ ਰਾਹੁਲ ਗਾਂਧੀ ’ਤੇ ਸਾਧਿਆ ਨਿਸ਼ਾਨਾ.... NEET ਪ੍ਰਦਰਸ਼ਨ: 'ਚਲੋ ਸੰਸਦ' ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ 'ਤੇ ਭੜਕੇ ਅਰਿਜੀਤ ਸਿੰਘ; ਬੋਲੇ– "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

RCB ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਮੁੰਬਈ ਜਾਂਦੇ ਸਮੇਂ ਬੰਗਲੌਰ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

RCB’s marketing head Nikhil Sosle arrested: ਬੰਗਲੌਰ ਪੁਲਿਸ ਨੇ ਬੁੱਧਵਾਰ, 4 ਜੂਨ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਨਿਖਿਲ ਸੋਸਲੇ ਬੰਗਲੌਰ ਤੋਂ ਮੁੰਬਈ ਜਾ ਰਹੇ ਸਨ। ਉਨ੍ਹਾਂ ਨੂੰ ਬੰਗਲੌਰ ਹਵਾਈ ਅੱਡੇ ਤੋਂ […]
Khushi
By : Updated On: 06 Jun 2025 09:08:AM
RCB ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਮੁੰਬਈ ਜਾਂਦੇ ਸਮੇਂ ਬੰਗਲੌਰ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

RCB’s marketing head Nikhil Sosle arrested: ਬੰਗਲੌਰ ਪੁਲਿਸ ਨੇ ਬੁੱਧਵਾਰ, 4 ਜੂਨ ਨੂੰ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਦੇ ਮਾਰਕੀਟਿੰਗ ਹੈੱਡ ਨਿਖਿਲ ਸੋਸਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਨਿਖਿਲ ਸੋਸਲੇ ਬੰਗਲੌਰ ਤੋਂ ਮੁੰਬਈ ਜਾ ਰਹੇ ਸਨ। ਉਨ੍ਹਾਂ ਨੂੰ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News