ਅਦਾਕਾਰ ਧਰਮਿੰਦਰ ਦੀ ਸਿਹਤ ਫਿਰ ਵਿਗੜੀ, ਮੁੰਬਈ ਦੇ ਹਸਪਤਾਲ ਵਿੱਚ ਹੋਏ ਦਾਖਲ

Actor dharmendra hospitalised heath issue mumbai; ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਸਿਹਤ ਅਚਾਨਕ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰਿਪੋਰਟਾਂ ਅਨੁਸਾਰ, ਅਦਾਕਾਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਧਰਮਿੰਦਰ ਨੂੰ ਰੁਟੀਨ ਚੈੱਕਅਪ ਲਈ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਸੂਤਰ ਦੇ ਅਨੁਸਾਰ, […]
Jaspreet Singh
By : Updated On: 31 Oct 2025 18:26:PM
ਅਦਾਕਾਰ ਧਰਮਿੰਦਰ ਦੀ ਸਿਹਤ ਫਿਰ ਵਿਗੜੀ, ਮੁੰਬਈ ਦੇ ਹਸਪਤਾਲ ਵਿੱਚ ਹੋਏ ਦਾਖਲ

Actor dharmendra hospitalised heath issue mumbai; ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਸਿਹਤ ਅਚਾਨਕ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰਿਪੋਰਟਾਂ ਅਨੁਸਾਰ, ਅਦਾਕਾਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਧਰਮਿੰਦਰ ਨੂੰ ਰੁਟੀਨ ਚੈੱਕਅਪ ਲਈ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਸੂਤਰ ਦੇ ਅਨੁਸਾਰ, ਧਰਮਿੰਦਰ ਕਿਸੇ ਵੀ ਗੰਭੀਰ ਸਿਹਤ ਸਮੱਸਿਆ ਤੋਂ ਪੀੜਤ ਨਹੀਂ ਹਨ। ਉਨ੍ਹਾਂ ਦੀ ਉਮਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਰਫ਼ ਸਾਵਧਾਨੀ ਵਜੋਂ ਹਸਪਤਾਲ ਲਿਜਾਇਆ ਗਿਆ ਹੈ ।

Read Latest News and Breaking News at Daily Post TV, Browse for more News

Ad
Ad