Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਅਦਾਕਾਰ ਰਾਜਪਾਲ ਯਾਦਵ ਨੂੰ ਮਿਲੀ ਅੰਤਰਿਮ ਜ਼ਮਾਨਤ

Rajpal Yadav: ਕਾਮੇਡੀਅਨ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 18 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਰਾਜਪਾਲ ਯਾਦਵ ਵੱਲੋਂ ਸ਼ਿਕਾਇਤਕਰਤਾ ਨੂੰ 1.5 ਕਰੋੜ ਰੁਪਏ ਦਾ ਭੁਗਤਾਨ ਕਰਨ ਤੋਂ ਬਾਅਦ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ। ਰਾਜਪਾਲ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਦਾ ਵਿਆਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਦਾਕਾਰ ਰਾਜਪਾਲ ਯਾਦਵ ਨੂੰ ਮਿਲੀ ਅੰਤਰਿਮ ਜ਼ਮਾਨਤ
rajpal

Rajpal Yadav: ਕਾਮੇਡੀਅਨ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 18 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਰਾਜਪਾਲ ਯਾਦਵ ਵੱਲੋਂ ਸ਼ਿਕਾਇਤਕਰਤਾ ਨੂੰ 1.5 ਕਰੋੜ ਰੁਪਏ ਦਾ ਭੁਗਤਾਨ ਕਰਨ ਤੋਂ ਬਾਅਦ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ। ਰਾਜਪਾਲ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਦਾ ਵਿਆਹ 19 ਫਰਵਰੀ ਨੂੰ ਹੈ। ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News