ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ ਜਾਰੀ ਰਹੇਗੀ
Actor Yograj Singh’s interim relief: ਚੰਡੀਗੜ੍ਹ: ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ ਫਿਲਹਾਲ ਜਾਰੀ ਰਹੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਸਤੰਬਰ ਤੱਕ ਟਾਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵੈੱਬ ਸੀਰੀਜ਼ ਵਿੱਚ ਬੋਲੇ ਗਏ ਕਥਿਤ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਮਾਮਲਾ ਅਦਾਲਤ ਤੱਕ ਪਹੁੰਚਿਆ […]
By :
Ranjit Singh
Published: 21 Aug 2026 10:28:AM
Actor Yograj Singh’s interim relief: ਚੰਡੀਗੜ੍ਹ: ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਅੰਤਰਿਮ ਰਾਹਤ ਫਿਲਹਾਲ ਜਾਰੀ ਰਹੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਸਤੰਬਰ ਤੱਕ ਟਾਲ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇੱਕ ਵੈੱਬ ਸੀਰੀਜ਼ ਵਿੱਚ ਬੋਲੇ ਗਏ ਕਥਿਤ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਮਾਮਲਾ ਅਦਾਲਤ ਤੱਕ ਪਹੁੰਚਿਆ ਸੀ। ਇਸ ਮਾਮਲੇ ਵਿੱਚ ਯੋਗਰਾਜ ਸਿੰਘ ਨੂੰ ਹਾਈਕੋਰਟ ਵੱਲੋਂ ਪਹਿਲਾਂ ਅੰਤਰਿਮ ਰਾਹਤ ਦਿੱਤੀ ਗਈ ਸੀ।
ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਲਈ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਯੋਗਰਾਜ ਸਿੰਘ ਨੂੰ ਮਿਲੀ ਅੰਤਰਿਮ ਰਾਹਤ ਵੀ ਜਾਰੀ ਰਹੇਗੀ।
