Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਚੁਣੇ SGPC ਦੇ ਪ੍ਰਧਾਨ

SGPC President Elections 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਚੁਣੇ SGPC ਦੇ ਪ੍ਰਧਾਨ

SGPC President Elections 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ ਸੀ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਬਣ ਗਏ ਹਨ।

ਪ੍ਰਧਾਨ, ਮੀਤ ਪ੍ਰਧਾਨ ਤੇ ਸਕੱਤਰ
ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੀਨੀਅਰ ਮੀਤ ਪ੍ਰਧਾਨ – ਰਘੂਜੀਤ ਸਿੰਘ ਵਿਰਕ
ਜੂਨੀਅਰ ਮੀਤ ਪ੍ਰਧਾਨ – ਬਲਦੇਵ ਸਿੰਘ ਕਲਿਆਣ
ਜਨਰਲ ਸਕੱਤਰ- ਸ਼ੇਰ ਸਿੰਘ ਮੰਡਵਾਲਾ

ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ
ਸੁਰਜੀਤ ਸਿੰਘ ਗੜ੍ਹੀ
ਸੁਰਜੀਤ ਸਿੰਘ ਤੁਗਲਵਾਲਾ
ਸੁਰਜੀਤ ਸਿੰਘ ਕੰਗ
ਗੁਰਪ੍ਰੀਤ ਸਿੰਘ ਝੱਬਰ
ਦਿਲਜੀਤ ਸਿੰਘ ਭਿੰਡਰ
ਬੀਬੀ ਹਰਜਿੰਦਰ ਕੌਰ
ਬਲਦੇਵ ਸਿੰਘ ਕੈਮਪੁਰੀ
ਮੇਜਰ ਸਿੰਘ ਢਿੱਲੋਂ
ਮੰਗਵਿੰਦਰ ਸਿੰਘ ਖਾਪੜਖੇੜੀ
ਜੰਗਬਹਾਦਰ ਸਿੰਘ ਰਾਏ
ਮਿੱਠੂ ਸਿੰਘ ਕਾਹਨੇਕੇ

Read Latest News and Breaking News at Daily Post TV, Browse for more News

Ad
Ad

Punjab District News