Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਹ ਇਕ ਦੋ ਦਿਨਾਂ ਤੱਕ ਮੁੜ ਐਸ.ਜੀ.ਪੀ.ਸੀ. ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ।

Punjab ਨੇ ਰਿਕਾਰਡ ਘੱਟ ਦਰਾਂ ‘ਤੇ 2400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਸੌਦਿਆਂ ‘ਤੇ ਲਗਾਈ ਮੋਹਰ ; ਹਰਭਜਨ ਸਿੰਘ ਈਟੀਓ
ਪੰਜਾਬ ਨੇ ਸਫਲ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਰਾਹੀਂ ਇੱਕ ਹਰੇ ਭਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। Punjab solar power : ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਪੰਜਾਬ ਦੇ ਬਿਜਲੀ ਮੰਤਰੀ, ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...