Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਠਿੰਡਾ ‘ਚ ਹਵਾਈ ਫਾਇਰਿੰਗ, DJ ਨਾਈਟ ਦੌਰਾਨ ਉਡਾਈ ਗਈ ਕਾਨੂੰਨ ਦੀਆਂ ਧੱਜੀਆਂ

Firing in Bathinda Marriage: ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਰ ਕਾਨੂੰਨ ਦੀ ਉਲੰਘਣਾ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। Aerial firing in Bathinda: ਬਠਿੰਡਾ ਤੋਂ ਖ਼ਬਰ ਸਾਹਮਣੇ ਆਈ ਹੈ। ਜਿਥੇ ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Firing in Bathinda Marriage: ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਰ ਕਾਨੂੰਨ ਦੀ ਉਲੰਘਣਾ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

Aerial firing in Bathinda: ਬਠਿੰਡਾ ਤੋਂ ਖ਼ਬਰ ਸਾਹਮਣੇ ਆਈ ਹੈ। ਜਿਥੇ ਸੰਗਤ ਮੰਡੀ ਸਥਿਤ ਬਾਂਡੀ ਪਿੰਡ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਕਰ ਕਾਨੂੰਨ ਦੀ ਉਲੰਘਣਾ ਕੀਤੀ ਗਈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਦੋ ਆਦਮੀ ਡੀਜੇ ‘ਤੇ ਰਿਵਾਲਵਰ ਨਾਲ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।

ਇਹ ਵੀਡੀਓ ਵਿਆਹ ਤੋਂ ਇੱਕ ਦਿਨ ਪਹਿਲਾਂ ਡੀਜੇ ਨਾਈਟ ਦਾ ਹੈ। ਜਿਸ ‘ਚ ਕਾਨੂੰਨ ਦੀ ਉਲੰਘਣਾ ਕੀਤੀ ਗਈ ਅਤੇ ਹਵਾਈ ਫਾਇਰਿੰਗ ਕੀਤੀ ਗਈ। ਹਥਿਆਰ ਦਿਖਾਉਣਾ, ਹਥਿਆਰ ਲਹਿਰਾਉਣਾ ਅਤੇ ਵਿਆਹ ਸਮਾਰੋਹ ਵਿੱਚ ਗੋਲੀਬਾਰੀ ਕਰਨਾ ਕਾਨੂੰਨੀ ਅਪਰਾਧ ਹੈ।

ਇਹ ਵੀਡੀਓ ਵੱਖ-ਵੱਖ ਵ੍ਹਟਸਐਪ ਗਰੁੱਪਾਂ ਵਿੱਚ ਖੂਬ ਵਾਇਰਲ ਹੋ ਰਿਹਾ ਹੈ। ਪਰ Daily Post TV ਇਸ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਵੀਡੀਓ ਕਦੋਂ ਲਈ ਗਈ।

Read Latest News and Breaking News at Daily Post TV, Browse for more News

Ad
Ad

Punjab District News