Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਆਲੀਆ-ਰਸ਼ਮੀਕਾ ਤੋਂ ਬਾਅਦ ਵਿਦਿਆ ਬਾਲਨ ਦਾ ਡੀਪਫੇਕ ਵੀਡੀਓ ਹੋਇਆ ਵਾਇਰਲ, ਅਦਾਕਾਰਾ ਨੇ ਖੁਦ ਸ਼ੇਅਰ ਕਰਕੇ ਦਿੱਤੀ ਚੇਤਾਵਨੀ

Vidya Balan AI Video: ਮਸ਼ਹੂਰ ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਬਣਾਈ ਗਈ ਆਪਣੀ ਫਰਜ਼ੀ ਵੀਡੀਓ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਹੈ। ਮਸ਼ਹੂਰ ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੁਆਰਾ ਬਣਾਈ ਗਈ ਆਪਣੀ ਫਰਜ਼ੀ ਵੀਡੀਓ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਹੈ। ਉਸਨੇ AI ਦੇ ਵੱਧ ਰਹੇ ਖਤਰਨਾਕ ਉਪਯੋਗ ਬਾਰੇ ਗੱਲ […]
By : Updated On: 02 Mar 2025 19:19:PM
ਆਲੀਆ-ਰਸ਼ਮੀਕਾ ਤੋਂ ਬਾਅਦ ਵਿਦਿਆ ਬਾਲਨ ਦਾ ਡੀਪਫੇਕ ਵੀਡੀਓ ਹੋਇਆ ਵਾਇਰਲ, ਅਦਾਕਾਰਾ ਨੇ ਖੁਦ ਸ਼ੇਅਰ ਕਰਕੇ ਦਿੱਤੀ ਚੇਤਾਵਨੀ
Vidya Balan AI Video

Vidya Balan AI Video: ਮਸ਼ਹੂਰ ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਬਣਾਈ ਗਈ ਆਪਣੀ ਫਰਜ਼ੀ ਵੀਡੀਓ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਹੈ।

ਇਸ਼ਤਿਹਾਰ

ਮਸ਼ਹੂਰ ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੁਆਰਾ ਬਣਾਈ ਗਈ ਆਪਣੀ ਫਰਜ਼ੀ ਵੀਡੀਓ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਹੈ। ਉਸਨੇ AI ਦੇ ਵੱਧ ਰਹੇ ਖਤਰਨਾਕ ਉਪਯੋਗ ਬਾਰੇ ਗੱਲ ਕੀਤੀ ਅਤੇ ਇੱਕ ਵੀਡੀਓ ਪੋਸਟ ਕੀਤੀ।

?img_index=1">

?img_index=1


ਜ਼ਿਕਰਯੋਗ ਹੈ ਕਿ ਹੁਣ ਤੱਕ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਡੀਪ ਫੇਕ ਦਾ ਸ਼ਿਕਾਰ ਹੋ ਚੁੱਕੇ ਹਨ। ਕਈ ਸਿਤਾਰਿਆਂ ਦੇ AI ਦੁਆਰਾ ਤਿਆਰ ਕੀਤੇ ਜਾਅਲੀ ਵੀਡੀਓਜ਼ ਵਾਇਰਲ ਹੋ ਚੁੱਕੇ ਹਨ, ਜਿਨ੍ਹਾਂ ਦਾ ਤਾਜ਼ਾ ਸ਼ਿਕਾਰ ਭੂਲ ਭੁਲਈਆ 3 ਸਟਾਰ ਵਿਦਿਆ ਬਾਲਨ ਹੈ।
ਵਿਦਿਆ ਬਾਲਨ ਨੇ ਪ੍ਰਸ਼ੰਸਕਾਂ ਨੂੰ ਸੁਚੇਤ ਕੀਤਾ

ਉਸਨੇ ਕਿਹਾ, “ਮੈਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਇਸਦੀ ਪੁਸ਼ਟੀ ਕਰਨ ਅਤੇ AI ਦੁਆਰਾ ਤਿਆਰ ਕੀਤੀ ਗੁੰਮਰਾਹਕੁੰਨ ਸਮੱਗਰੀ ਤੋਂ ਸਾਵਧਾਨ ਰਹਿਣ। #FakeAlert #StayAware”। ਪ੍ਰਸ਼ੰਸਕ ਹੁਣ ਵਿਦਿਆ ਬਾਦਲ ਦੇ ਵੀਡੀਓ ‘ਤੇ ਪ੍ਰਤੀਕਿਰਿਆ ਦੇ ਰਹੇ ਹਨ ਅਤੇ AI ਅਤੇ deepfakes ਦੇ ਖਿਲਾਫ ਆਵਾਜ਼ ਉਠਾਉਣ ਲਈ ਉਸਦੀ ਪ੍ਰਸ਼ੰਸਾ ਕਰ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News