Banner
Banner

ਫਰੀਦਕੋਟ ਦਾ ਅਗਨੀਵੀਰ ਜਵਾਨ ਜੰਮੂ ਕਸ਼ਮੀਰ ‘ਚ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

Faridkot’s Agniveer Martyred: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਦਾ ਨੌਜਵਾਨ ਸੁਖਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼ਹੀਦ ਕਰੀਬ 2 ਸਾਲ ਪਹਿਲਾਂ ਭਾਰਤੀ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਬੀਤੀ 27 ਅਪ੍ਰੈਲ ਨੂੰ ਹੀ ਛੁੱਟੀ ਕੱਟ ਕੇ ਵਾਪਸ ਡਿਉਟੀ ‘ਤੇ ਪਰਤਿਆ ਸੀ। ਸ਼ਹੀਦ ਦੀ ਖ਼ਬਰ ਮਿਲਣ ਮਗਰੋਂ […]
Dailypost News
By : Updated On: 15 May 2025 16:10:PM
ਫਰੀਦਕੋਟ ਦਾ ਅਗਨੀਵੀਰ ਜਵਾਨ ਜੰਮੂ ਕਸ਼ਮੀਰ ‘ਚ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

Faridkot’s Agniveer Martyred: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਦਾ ਨੌਜਵਾਨ ਸੁਖਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼ਹੀਦ ਕਰੀਬ 2 ਸਾਲ ਪਹਿਲਾਂ ਭਾਰਤੀ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਬੀਤੀ 27 ਅਪ੍ਰੈਲ ਨੂੰ ਹੀ ਛੁੱਟੀ ਕੱਟ ਕੇ ਵਾਪਸ ਡਿਉਟੀ ‘ਤੇ ਪਰਤਿਆ ਸੀ। ਸ਼ਹੀਦ ਦੀ ਖ਼ਬਰ ਮਿਲਣ ਮਗਰੋਂ ਪੂਰੇ ਜ਼ਿਲ੍ਹੇ ‘ਚ ਸੋਗ ਦੀ ਲਹਿਰ ਹੈ।

Read Latest News and Breaking News at Daily Post TV, Browse for more News

Ad
Ad