ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਨਿਆਂਕ ਹਿਰਾਸਤ ਵਿੱਚ ਭੇਜੇ ਗਏ
Breaking News: ਤਰਨ ਤਾਰਨ ਤੋਂ ਆ ਰਹੀ ਵੱਡੀ ਖ਼ਬਰ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅਦਾਲਤ ਨੇ ਰਿਮਾਂਡ ਮੁਕਣ ਤੋਂ ਬਾਅਦ ਅੱਜ ਨਿਆਂਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ, ਨਛੱਤਰ ਸਿੰਘ ਗਿੱਲ ਨੂੰ ਜਿਮਨੀ ਚੋਣ ਦੌਰਾਨ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। […]
By :
Khushi
Updated On: 18 Nov 2025 15:46:PM
Breaking News: ਤਰਨ ਤਾਰਨ ਤੋਂ ਆ ਰਹੀ ਵੱਡੀ ਖ਼ਬਰ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅਦਾਲਤ ਨੇ ਰਿਮਾਂਡ ਮੁਕਣ ਤੋਂ ਬਾਅਦ ਅੱਜ ਨਿਆਂਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ, ਨਛੱਤਰ ਸਿੰਘ ਗਿੱਲ ਨੂੰ ਜਿਮਨੀ ਚੋਣ ਦੌਰਾਨ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਹਨਾਂ ਨੂੰ ਰਿਮਾਂਡ ‘ਤੇ ਲਿਆ ਹੋਇਆ ਸੀ, ਜਿਸਦੀ ਮਿਆਦ ਪੂਰੀ ਹੋਣ ਉਪਰੰਤ ਅਦਾਲਤ ਨੇ ਉਹਨਾਂ ਨੂੰ ਨਿਆਂਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ।
ਪੂਰੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ।