Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਅਕਾਲੀ ਦਲ ਨੇ ਰੂਪ ਕੌਰ ਸੰਧੂ ਪਾਰਟੀ ’ਚੋਂ ਕੀਤਾ ਬਰਖ਼ਾਸਤ

Akali Dal expelled Ms Roop Kaur Sandhu: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ […]
By : Updated On: 29 Sep 2026 09:01:AM
ਅਕਾਲੀ ਦਲ ਨੇ ਰੂਪ ਕੌਰ ਸੰਧੂ ਪਾਰਟੀ ’ਚੋਂ ਕੀਤਾ ਬਰਖ਼ਾਸਤ

Akali Dal expelled Ms Roop Kaur Sandhu: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।

ਇਸ਼ਤਿਹਾਰ

ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News