Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਚੰਡੀਗੜ੍ਹ ‘ਚ ਅਕਾਲੀ ਦਲ ਨੂੰ ਮਿਲੀ ਨਵੀਂ ਮਜ਼ਬੂਤੀ, ਅਸ਼ੋਕ ਸ਼ਰਮਾ ਨੇ ਫੜਿਆ ਪਾਰਟੀ ਦਾ ਪੱਲਾ

Ashok Sharma Joins Akali Dal; ਅੱਜ ਸੀਨੀਅਰ ਸਮਾਜ ਸੇਵਕ ਅਤੇ ਨਗਰ ਨਿਗਮ ਦੇ ਸਾਬਕਾ ਕਰਮਚਾਰੀ ਅਸ਼ੋਕ ਸ਼ਰਮਾ ਜੀ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ ਹੋਏ। ਅਸੀਂ ਅਸ਼ੋਕ ਸ਼ਰਮਾ ਜੀ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ ਦਾ ਅਕਾਲੀ ਦਲ ਪਰਿਵਾਰ ਵਿੱਚ ਦਿਲੋਂ ਸਵਾਗਤ ਕਰਦੇ ਹਾਂ। ਉਨ੍ਹਾਂ ਦਾ ਵਿਸ਼ਾਲ ਤਜਰਬਾ, ਲੋਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ‘ਚ ਅਕਾਲੀ ਦਲ ਨੂੰ ਮਿਲੀ ਨਵੀਂ ਮਜ਼ਬੂਤੀ, ਅਸ਼ੋਕ ਸ਼ਰਮਾ ਨੇ ਫੜਿਆ ਪਾਰਟੀ ਦਾ ਪੱਲਾ

Ashok Sharma Joins Akali Dal; ਅੱਜ ਸੀਨੀਅਰ ਸਮਾਜ ਸੇਵਕ ਅਤੇ ਨਗਰ ਨਿਗਮ ਦੇ ਸਾਬਕਾ ਕਰਮਚਾਰੀ ਅਸ਼ੋਕ ਸ਼ਰਮਾ ਜੀ ਆਪਣੇ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ ਹੋਏ।

ਅਸੀਂ ਅਸ਼ੋਕ ਸ਼ਰਮਾ ਜੀ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ ਦਾ ਅਕਾਲੀ ਦਲ ਪਰਿਵਾਰ ਵਿੱਚ ਦਿਲੋਂ ਸਵਾਗਤ ਕਰਦੇ ਹਾਂ।

ਉਨ੍ਹਾਂ ਦਾ ਵਿਸ਼ਾਲ ਤਜਰਬਾ, ਲੋਕਾਂ ਨਾਲ ਗੂੜ੍ਹਾ ਜੁੜਾਅ ਅਤੇ ਸਥਾਨਕ ਨਾਗਰਿਕ ਸਮੱਸਿਆਵਾਂ ਦੀ ਡੂੰਘੀ ਸਮਝ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਨਾਲ ਹੀ, ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਉਨ੍ਹਾਂ ਦਾ ਯੋਗਦਾਨ ਪਾਰਟੀ ਲਈ ਬਹੁਤ ਹੀ ਕੀਮਤੀ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News