Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਮਿਲੀ ਜ਼ਮਾਨਤ

Punjab News: ਖੰਨਾ ਵਿਖੇ 17 ਦਸੰਬਰ ਨੂੰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਦੌਰਾਨ ਕਾਉਂਟਿੰਗ ਸੈਂਟਰ ਤੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਖੰਨਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ। ਇਸ ਤੋਂ […]
Nishant Malyan
By : Updated On: 22 Dec 2025 13:42:PM
ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਮਿਲੀ ਜ਼ਮਾਨਤ

Punjab News: ਖੰਨਾ ਵਿਖੇ 17 ਦਸੰਬਰ ਨੂੰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਦੌਰਾਨ ਕਾਉਂਟਿੰਗ ਸੈਂਟਰ ਤੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਖੰਨਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ। ਇਸ ਤੋਂ ਬਾਅਦ ਉਨ੍ਹਾਂ ਦੀ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਕਾਉਂਟਿੰਗ ਸੈਂਟਰ ‘ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News