Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

Akasa Air ਨੇ ਲਗਾਇਆ ਫਿਊਲ ਸਰਚਾਰਜ: 1300 ਰੁਪਏ ਤੱਕ

Latest News: ਆਕਾਸਾ ਏਅਰ ਨੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਬਾਲਣ (ਈਂਧਨ) ਦੀਆਂ ਵਧਦੀਆਂ ਕੀਮਤਾਂ ਦੇ ਕਾਰਨ ਫਿਊਲ ਸਰਚਾਰਜ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਨਵੇਂ ਸਰਚਾਰਜ ਦੇ ਤਹਿਤ ਟਿਕਟ ਬੁਕਿੰਗ ‘ਤੇ 199 ਤੋਂ 1300 ਰੁਪਏ ਤੱਕ ਦਾ ਵਾਧੂ ਲਾਗੂ ਕੀਤਾ ਜਾਵੇਗਾ। ਨਵੀਂ ਲਾਗੂ ਤਾਰੀਖ ਨਵਾਂ ਸਰਚਾਰਜ ਫਲਾਈਟ ਦੀ ਦੂਰੀ ਅਤੇ ਸਮੇਂ ਦੇ […]
Khushi
By : Updated On: 14 Mar 2026 17:25:PM
Akasa Air ਨੇ ਲਗਾਇਆ ਫਿਊਲ ਸਰਚਾਰਜ: 1300 ਰੁਪਏ ਤੱਕ

Latest News: ਆਕਾਸਾ ਏਅਰ ਨੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਬਾਲਣ (ਈਂਧਨ) ਦੀਆਂ ਵਧਦੀਆਂ ਕੀਮਤਾਂ ਦੇ ਕਾਰਨ ਫਿਊਲ ਸਰਚਾਰਜ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਨਵੇਂ ਸਰਚਾਰਜ ਦੇ ਤਹਿਤ ਟਿਕਟ ਬੁਕਿੰਗ ‘ਤੇ 199 ਤੋਂ 1300 ਰੁਪਏ ਤੱਕ ਦਾ ਵਾਧੂ ਲਾਗੂ ਕੀਤਾ ਜਾਵੇਗਾ।

ਇਸ਼ਤਿਹਾਰ

ਨਵੀਂ ਲਾਗੂ ਤਾਰੀਖ

  • ਨਵੇਂ ਫਿਊਲ ਸਰਚਾਰਜ 15 ਮਾਰਚ 2026 ਦੀ ਰਾਤ 00:01 ਵਜੇ ਤੋਂ ਲਾਗੂ ਹੋਣਗੇ।
  • ਜੇ ਕੋਈ ਟਿਕਟ 15 ਮਾਰਚ ਤੋਂ ਪਹਿਲਾਂ ਬੁਕ ਕੀਤੀ ਹੈ, ਤਾਂ ਉਸ ‘ਤੇ ਵਾਧੂ ਫੀਸ ਨਹੀਂ ਲੱਗੇਗੀ।

ਨਵਾਂ ਸਰਚਾਰਜ ਫਲਾਈਟ ਦੀ ਦੂਰੀ ਅਤੇ ਸਮੇਂ ਦੇ ਆਧਾਰ ‘ਤੇ ਤੈਅ ਕੀਤਾ ਗਿਆ ਹੈ। ਇਹ ਸਰਚਾਰਜ ਘਰੇਲੂ ਅਤੇ ਅੰਤਰਰਾਸ਼ਟਰੀ ਦੋਵਾਂ ਰੂਟਾਂ ‘ਤੇ ਲਾਗੂ ਹੋਵੇਗਾ। ਘੱਟੋ-ਘੱਟ ਚਾਰਜ 199 ਰੁਪਏ ਅਤੇ ਵੱਧ ਤੋਂ ਵੱਧ ਚਾਰਜ 1300 ਰੁਪਏ ਹੋਵੇਗਾ। ਏਅਰਲਾਈਨ ਦਾ ਕਹਿਣਾ ਹੈ ਕਿ ਮੱਧ ਪੂਰਬ ਵਿੱਚ ਪੈਦਾ ਹੋਏ ਹਾਲਾਤਾਂ ਕਾਰਨ ਏਵੀਏਸ਼ਨ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸੇ ਕਰਕੇ ਸਾਨੂੰ 199 ਰੁਪਏ ਤੋਂ ਲੈ ਕੇ 1300 ਰੁਪਏ ਤੱਕ ਦਾ ਫਿਊਲ ਸਰਚਾਰਜ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾ ਬਾਲਣ ਦੀਆਂ ਵਧਦੀਆਂ ਕੀਮਤਾਂ ਦੇ ਬੋਝ ਨੂੰ ਘੱਟ ਕਰਨ ਲਈ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਸ਼ੁੱਕਰਵਾਰ ਨੂੰ ਸਰਚਾਰਜ ਵਧਾ ਦਿੱਤਾ ਸੀ। ਏਅਰਲਾਈਨ ਨੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਟਿਕਟਾਂ ‘ਤੇ ₹425 ਤੋਂ ₹2300 ਤੱਕ ਸਰਚਾਰਜ ਲਗਾਇਆ ਹੈ। ਕੰਪਨੀ ਨੇ ਵਾਧੂ ਫਿਊਲ ਚਾਰਜ ਦੇ ਨਾਲ ਟਿਕਟਾਂ ਦੀਆਂ ਨਵੀਆਂ ਕੀਮਤਾਂ 14 ਮਾਰਚ ਰਾਤ 12 ਵਜੇ ਤੋਂ ਲਾਗੂ ਕਰ ਦਿੱਤੀਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News