Mahakumbh 2025: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਗਮ ‘ਚ ਲਗਾਈ ਡੁਬਕੀ, ਸੰਤਾਂ ਨਾਲ ਵੀ ਕੀਤੀ ਚਰਚਾ
Amit Shah in Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਸੰਗਮ ਵਿੱਚ ਡੁਬਕੀ ਲਗਾਈ। Prayagra, Amit Shah in Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਸੰਗਮ ਵਿੱਚ ਡੁਬਕੀ ਲਗਾਈ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਨੇ ਸੰਤਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਹੁਣ ਤੱਕ 13.21 ਕਰੋੜ ਲੋਕ ਇਸ਼ਨਾਨ ਕਰ […]
By :
ਮਨਵੀਰ ਰੰਧਾਵਾ
Published: 27 Jan 2025 13:22:PM
Amit Shah in Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਸੰਗਮ ਵਿੱਚ ਡੁਬਕੀ ਲਗਾਈ।
Prayagra, Amit Shah in Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਸੰਗਮ ਵਿੱਚ ਡੁਬਕੀ ਲਗਾਈ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਨੇ ਸੰਤਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਹੁਣ ਤੱਕ 13.21 ਕਰੋੜ ਲੋਕ ਇਸ਼ਨਾਨ ਕਰ ਚੁੱਕੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਨਾਲ ਪ੍ਰਯਾਗਰਾਜ ਵਿੱਚ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਪਹੁੰਚੇ ਅਤੇ ਸਾਧੂਆਂ ਅਤੇ ਸੰਤਾਂ ਨੂੰ ਮਿਲੇ।