Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅੰਮ੍ਰਿਤਸਰ: ਪਾਕਿਸਤਾਨ ਨਾਲ ਜੁੜੇ ਡਰੱਗ ਨੈੱਟਵਰਕ ਦਾ ਪਰਦਾਫਾਸ਼, 5 ਕਿਲੋਗ੍ਰਾਮ ਹੈਰੋਇਨ ਬਰਾਮਦ

Punjab News: ਕਾਊਂਟਰ ਇੰਟੈਲੀਜੈਂਸ-ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿਖੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਇੱਕ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਦੋਸ਼ੀ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab News: ਕਾਊਂਟਰ ਇੰਟੈਲੀਜੈਂਸ-ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿਖੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਇੱਕ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਦੋਸ਼ੀ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥ ਲਿਆਉਂਦਾ ਸੀ।

ਐਨਡੀਪੀਐਸ ਐਕਟ (NDPS Act) ਤਹਿਤ ਐਫਆਈਆਰ PS SSOC ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News