ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਦੀ ਅੱਜ ਇਕ ਅਹਿਮ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਜਾਣਕਾਰੀ ਅਨੁਸਾਰ ਮੀਟਿੰਗ ’ਚ ਕਈ ਅਹਿਮ ਫ਼ੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।
By :
Amritpal Singh
Updated On: 23 Feb 2026 11:14:AM
Bhagwant Singh Mann