Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

50 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਯਾਤਰਾ ਦੀ ਮਨਜ਼ੂਰੀ, ਜਥਾ ਅੱਜ ਪਹੁੰਚੇਗਾ ਦਿੱਲੀ

Approval granted for group of Pak Sikh pilgrims: ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਯਾਤਰਾ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਥਾ 8 ਅਕਤੂਬਰ ਨੂੰ ਤਾਸ਼ਕੰਦ ਦੇ ਰਸਤੇ ਦਿੱਲੀ ਪਹੁੰਚੇਗਾ ਅਤੇ ਕਰੀਬ ਇੱਕ ਮਹੀਨੇ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹੇਮਕੁੰਟ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ […]
By : Updated On: 08 Oct 2026 08:36:AM
50 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਯਾਤਰਾ ਦੀ ਮਨਜ਼ੂਰੀ, ਜਥਾ ਅੱਜ ਪਹੁੰਚੇਗਾ ਦਿੱਲੀ

Approval granted for group of Pak Sikh pilgrims: ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਯਾਤਰਾ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਥਾ 8 ਅਕਤੂਬਰ ਨੂੰ ਤਾਸ਼ਕੰਦ ਦੇ ਰਸਤੇ ਦਿੱਲੀ ਪਹੁੰਚੇਗਾ ਅਤੇ ਕਰੀਬ ਇੱਕ ਮਹੀਨੇ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹੇਮਕੁੰਟ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ।

ਇਸ਼ਤਿਹਾਰ

ਇਸ ਤੋਂ ਪਹਿਲਾਂ 11 ਸਤੰਬਰ ਨੂੰ 104 ਸਿੱਖ ਸ਼ਰਧਾਲੂਆਂ ਨੂੰ ਭਾਰਤ ਯਾਤਰਾ ਲਈ ਵੀਜ਼ਾ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਇਨ੍ਹਾਂ ਵਿੱਚੋਂ 92 ਯਾਤਰੀ ਜਦੋਂ ਹਵਾਈ ਅੱਡੇ ’ਤੇ ਪਹੁੰਚੇ ਤਾਂ ਐਨਓਸੀ ਕਲੀਅਰੈਂਸ ਨਾ ਹੋਣ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਸੀ।

ਇਸ ਘਟਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਦੀ ਆਲੋਚਨਾ ਹੋਈ ਸੀ। ਹੁਣ 50 ਸ਼ਰਧਾਲੂਆਂ ਦੇ ਨਵੇਂ ਜਥੇ ਨੂੰ ਭਾਰਤ ਆਉਣ ਦੀ ਮਨਜ਼ੂਰੀ ਮਿਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News