ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

Arvind Khanna News: ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਭਾਜਪਾ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸੰਗਰੂਰ ਵਿਚ ਭਾਜਪਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਚ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ […]
Amritpal Singh
By : Updated On: 15 Feb 2026 16:15:PM
ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

Arvind Khanna News: ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਭਾਜਪਾ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸੰਗਰੂਰ ਵਿਚ ਭਾਜਪਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਚ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ। ਜਿਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਨੂੰ ਪੰਜਾਬ ਦੀ ਸਿਆਸਤ ਵਿੱਚ ਵੱਡੇ ਸਿਆਸੀ ਧਮਾਕੇ ਵਜੋਂ ਦੇਖਿਆ ਜਾ ਰਿਹਾ ਹੈ।

ਬੀਜੇਪੀ ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਅਤੇ ਸੁਖਬੀਰ ਬਾਦਲ ਪੁਰਾਣੇ ਦੋਸਤ ਹਨ। 2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad