Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

R.P. Sharma passes away: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 63 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਆਰ.ਪੀ. ਸ਼ਰਮਾ ਕੁਝ ਸਮੇਂ ਤੋਂ ਬਿਮਾਰ ਸਨ। ਪਿਛਲੇ 15 ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

R.P. Sharma passes away: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 63 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਆਰ.ਪੀ. ਸ਼ਰਮਾ ਕੁਝ ਸਮੇਂ ਤੋਂ ਬਿਮਾਰ ਸਨ। ਪਿਛਲੇ 15 ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ ਅਤੇ ਤਿੰਨ ਦਿਨਾਂ ਤੋਂ ਆਈ.ਸੀ.ਯੂ. ਵਿੱਚ ਸਨ।

ਪਾਵਰ ਗਰਿੱਡ ਤੋਂ ਏਜੀਐਮ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਆਰਪੀ ਸ਼ਰਮਾ ਨੇ ਅਸ਼ਵਨੀ ਸ਼ਰਮਾ ਦੇ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇੱਕ ਪਿਤਾ ਵਾਂਗ, ਉਹ ਹਮੇਸ਼ਾ ਆਪਣੇ ਛੋਟੇ ਭਰਾ ਅਸ਼ਵਨੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਰਹੇ। ਆਰਪੀ ਸ਼ਰਮਾ ਅਤੇ ਅਸ਼ਵਨੀ ਸ਼ਰਮਾ ਸਾਂਝੇ ਪਰਿਵਾਰ ਵਜੋਂ ਇੱਕੋ ਘਰ ਵਿੱਚ ਰਹਿੰਦੇ ਸਨ। ਆਰਪੀ ਸ਼ਰਮਾ ਦਾ ਅੰਤਿਮ ਸਸਕਾਰ ਭਲਕੇ ਸਵੇਰੇ 11 ਵਜੇ ਪਠਾਨਕੋਟ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News