ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਹਾਈ ਕੋਰਟ ਦਾ ਫੈਸਲਾ
Breaking News: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦਾਖਲ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣਾ ਫੈਸਲਾ ਸੁਣਾਏਗੀ। ਇਹ ਮਾਮਲਾ ਪਿਛਲੇ ਲਗਭਗ 13 ਦਿਨਾਂ ਤੋਂ ਲਗਾਤਾਰ ਸੁਣਵਾਈ ਹੇਠ ਸੀ। 20 ਨਵੰਬਰ ਨੂੰ ਦੌਰਾਨ ਦੋਵਾਂ ਧਿਰਾਂ ਵੱਲੋਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅਦਾਲਤ ਨੇ […]
By :
Khushi
Updated On: 04 Dec 2025 13:58:PM
Breaking News: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦਾਖਲ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣਾ ਫੈਸਲਾ ਸੁਣਾਏਗੀ। ਇਹ ਮਾਮਲਾ ਪਿਛਲੇ ਲਗਭਗ 13 ਦਿਨਾਂ ਤੋਂ ਲਗਾਤਾਰ ਸੁਣਵਾਈ ਹੇਠ ਸੀ।
20 ਨਵੰਬਰ ਨੂੰ ਦੌਰਾਨ ਦੋਵਾਂ ਧਿਰਾਂ ਵੱਲੋਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਿਜ਼ਰਵ ਕਰ ਲਿਆ ਸੀ। ਅੱਜ ਇਸ ਅਹਿਮ ਮਾਮਲੇ ਵਿਚ ਫੈਸਲਾ ਆਉਣ ਦੀ ਉਮੀਦ ਹੈ, ਜਿਸ ‘ਤੇ ਸਿਆਸੀ ਅਤੇ ਕਾਨੂੰਨੀ ਸਰਗਰਮੀਆਂ ਦੀ ਨਜ਼ਰ ਟਿਕੀ ਹੋਈ ਹੈ।
READ MORE: ਜਾਪਾਨ ਦੌਰੇ ਦਾ ਤੀਜਾ ਦਿਨ: ਜਾਪਾਨੀ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਲਈ ਉਤਸੁਕ, ਅੱਜ ਵੀ ਮਹੱਤਵਪੂਰਣ ਮੀਟਿੰਗਾਂ