Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Ludhiana ਦੇ ਜੀਵਨ ਨਗਰ ਇਲਾਕੇ ’ਚ ਦਹਿਸ਼ਤ ਦਾ ਮਾਹੌਲ; ਬਦਮਾਸ਼ਾਂ ਨੇ ਦੁਕਾਨ ਦੀ ਕੀਤੀ ਭੰਨਤੋੜ

ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਪੈਂਦੇ ਜੀਵਨ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਬਦਮਾਸ਼ਾਂ ਵੱਲੋਂ ਤੇਜਧਾਰਾ ਹਥਿਆਰਾਂ ਦੇ ਨਾਲ ਦੁਕਾਨ ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰਾਂ ਨੇ ਇੱਧਰ ਉਧਰ ਭੱਜ ਕੇ ਆਪਣੀ ਜਾਨ ਬਚਾਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਦਮਾਸ਼ਾਂ ਵੱਲੋਂ ਗੁੰਡਾਗਰਦੀ […]
Nishant Malyan
By : Updated On: 27 Feb 2026 10:17:AM
Ludhiana ਦੇ ਜੀਵਨ ਨਗਰ ਇਲਾਕੇ ’ਚ ਦਹਿਸ਼ਤ ਦਾ ਮਾਹੌਲ; ਬਦਮਾਸ਼ਾਂ ਨੇ ਦੁਕਾਨ ਦੀ ਕੀਤੀ ਭੰਨਤੋੜ

ਲੁਧਿਆਣਾ ਦੇ ਫੋਕਲ ਪੁਆਇੰਟ ਅਧੀਨ ਪੈਂਦੇ ਜੀਵਨ ਨਗਰ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਬਦਮਾਸ਼ਾਂ ਵੱਲੋਂ ਤੇਜਧਾਰਾ ਹਥਿਆਰਾਂ ਦੇ ਨਾਲ ਦੁਕਾਨ ਤੇ ਹਮਲਾ ਕਰ ਦਿੱਤਾ ਗਿਆ।

ਇਸ਼ਤਿਹਾਰ

ਇਸ ਦੌਰਾਨ ਦੁਕਾਨਦਾਰਾਂ ਨੇ ਇੱਧਰ ਉਧਰ ਭੱਜ ਕੇ ਆਪਣੀ ਜਾਨ ਬਚਾਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਦਮਾਸ਼ਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਰੋਸ਼ ਵਿੱਚ ਚੰਡੀਗੜ੍ਹ ਰੋਡ ਨੂੰ ਜਾਮ ਕਰ ਦਿੱਤਾ ਅਤੇ ਇਹਨਾਂ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਹਾਲਾਂਕਿ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਉਧਰ ਥਾਣਾ ਮੁਖੀ ਕੁਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਸ਼ਿਕਾਇਤ ਮਿਲੀ ਹੈ ਅਤੇ ਉਹ ਇਸ ਸਬੰਧੀ ਜਲਦ ਹੀ ਕਾਰਵਾਈ ਕਰਨਗੇ ਉਹਨਾਂ ਕਿਹਾ ਕਿ ਉਹ ਵੀਆਈਪੀ ਡਿਊਟੀ ਵਿੱਚ ਵਿਅਸਤ ਹੋਣ ਕਾਰਨ ਕੱਲ ਕਾਰਵਾਈ ਨਹੀਂ ਕਰ ਸਕੇ ਅਤੇ ਇਸੇ ਦੌਰਾਨ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।v

Read Latest News and Breaking News at Daily Post TV, Browse for more News

Ad
Ad

Punjab District News