ਬਲਤੇਜ ਪੰਨੂ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ, ‘AAP’ ਪੰਜਾਬ ਦਾ ਮੀਡੀਆ ਇੰਚਾਰਜ ਕੀਤਾ ਨਿਯੁਕਤ
Punjab Breaking News; ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੋਂਪੀ ਗਈ ਹੈ। ਦੱਸ ਦੇਈਏ ਕਿ ਬਲਤੇਜ ਪੰਨੂ ਨੂੰ ਪੰਜਾਬ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
By :
Jaspreet Singh
Updated On: 21 Nov 2025 19:27:PM