Banner
Banner

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬਲਵੰਤ ਰਾਜੋਆਣਾ ਦਾ ਵੱਡਾ ਬਿਆਨ, ਕਿਹਾ…

Punjab News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਰਾਜਿੰਦਰਾ ਹਸਪਤਾਲ ਵਿਖੇ ਮੈਡੀਕਲ ਜਾਂਚ ਲਈ ਪਹੁੰਚੇ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ […]
Dailypost News
By : Updated On: 30 Apr 2025 14:51:PM
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬਲਵੰਤ ਰਾਜੋਆਣਾ ਦਾ ਵੱਡਾ ਬਿਆਨ, ਕਿਹਾ…
Balwant

Punjab News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਰਾਜਿੰਦਰਾ ਹਸਪਤਾਲ ਵਿਖੇ ਮੈਡੀਕਲ ਜਾਂਚ ਲਈ ਪਹੁੰਚੇ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਆਪਣੀ ਸਜ਼ਾ ਦੇ ਮਾਮਲੇ ਵਿੱਚ ਮੰਗ ਕਰ ਰਿਹਾ ਹਾਂ ਕਿ ਮੇਰੇ ਬਾਰੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਵੇ।

Read Latest News and Breaking News at Daily Post TV, Browse for more News

Ad
Ad