Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ

Banks to remain open today on Sunday: ਚੰਡੀਗੜ੍ਹ: ਤਿੰਨ ਦਿਨਾਂ ਦੀ ਪ੍ਰਸਤਾਵਿਤ ਦੇਸ਼ਵਿਆਪੀ ਬੈਂਕ ਹੜਤਾਲ ਦੇ ਮੱਦੇਨਜ਼ਰ ਗਾਹਕਾਂ ਦੀ ਸਹੂਲਤ ਅਤੇ ਬੈਂਕਿੰਗ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਐਤਵਾਰ, 27 ਸਤੰਬਰ ਨੂੰ ਸਰਕਾਰੀ ਖੇਤਰ ਦੇ ਬੈਂਕਾਂ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਦੀਆਂ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ। 28, 29 ਅਤੇ 30 ਸਤੰਬਰ ਨੂੰ ਪ੍ਰਸਤਾਵਿਤ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ […]
By : Updated On: 27 Sep 2026 08:46:AM
ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ
banking system

Banks to remain open today on Sunday: ਚੰਡੀਗੜ੍ਹ: ਤਿੰਨ ਦਿਨਾਂ ਦੀ ਪ੍ਰਸਤਾਵਿਤ ਦੇਸ਼ਵਿਆਪੀ ਬੈਂਕ ਹੜਤਾਲ ਦੇ ਮੱਦੇਨਜ਼ਰ ਗਾਹਕਾਂ ਦੀ ਸਹੂਲਤ ਅਤੇ ਬੈਂਕਿੰਗ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਐਤਵਾਰ, 27 ਸਤੰਬਰ ਨੂੰ ਸਰਕਾਰੀ ਖੇਤਰ ਦੇ ਬੈਂਕਾਂ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਦੀਆਂ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ।

ਇਸ਼ਤਿਹਾਰ

28, 29 ਅਤੇ 30 ਸਤੰਬਰ ਨੂੰ ਪ੍ਰਸਤਾਵਿਤ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਵਿੱਚ ਸੰਭਾਵਿਤ ਵਿਘਨ ਨੂੰ ਘਟਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਬੈਂਕਾਂ ਦੀਆਂ ਸ਼ਾਖਾਵਾਂ, ਦਫ਼ਤਰਾਂ, ATM ਨਾਲ ਜੁੜੀਆਂ ਸ਼ਾਖਾਵਾਂ ਅਤੇ ਕਰੰਸੀ ਚੈਸਟ ਨੂੰ ਐਤਵਾਰ 27 ਸਤੰਬਰ ਨੂੰ ਚਾਲੂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਕਦਮ ਦਾ ਉਦੇਸ਼ ਹੜਤਾਲ ਦੌਰਾਨ ਗਾਹਕਾਂ ਨੂੰ ਹੋਣ ਵਾਲੀ ਸੰਭਾਵਿਤ ਅਸੁਵਿਧਾ ਨੂੰ ਘੱਟ ਕਰਨਾ ਅਤੇ ਜ਼ਰੂਰੀ ਬੈਂਕਿੰਗ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News