Banner
Banner

ਬਰਨਾਲਾ ਦੇ ਨਗਰ ਸੁਧਾਰ ਟਰੱਸਟ ਨੇ ਝੁੱਗੀਆਂ ‘ਤੇ ਚਲਾਇਆ ਬੁਲਡੋਜ਼ਰ, ਪੁਲਿਸ ਤੇ ਲੋਕਾਂ ਵਿਚਾਲੇ ਭਾਰੀ ਹੰਗਾਮਾ

Barnala’s Urban Improvement Trust bulldozer Action; ਰਨਾਲਾ ਨਗਰ ਸਟਾਰ ਟਰੱਸਟ ਵੱਲੋਂ ਝੁੱਗੀ ਝੋਪੜੀਆਂ ਵਾਲਿਆਂ ਤੇ ਵੱਡਾ ਐਕਸ਼ਨ ਦਿਖਾਈ ਦੇ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਸਵੇਰੇ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਆਪਣੇ ਮੁਲਾਜ਼ਮਾ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਵੱਡੇ ਪੱਧਰ ਤੇ ਬਰਨਾਲਾ ਦੇ 25 ਏਕੜ ਵਿੱਚ ਰਹਿ ਰਹੇ ਝੁੱਗੀ ਝੋਪੜੀ ਵਾਲਿਆਂ ਦੇ ਘਰਾਂ ਤੇ ਬੁਲਡੋਜ਼ਰ […]
Jaspreet Singh
By : Updated On: 30 Jan 2026 12:53:PM
ਬਰਨਾਲਾ ਦੇ ਨਗਰ ਸੁਧਾਰ ਟਰੱਸਟ ਨੇ ਝੁੱਗੀਆਂ ‘ਤੇ ਚਲਾਇਆ ਬੁਲਡੋਜ਼ਰ, ਪੁਲਿਸ ਤੇ ਲੋਕਾਂ ਵਿਚਾਲੇ ਭਾਰੀ ਹੰਗਾਮਾ

Barnala’s Urban Improvement Trust bulldozer Action; ਰਨਾਲਾ ਨਗਰ ਸਟਾਰ ਟਰੱਸਟ ਵੱਲੋਂ ਝੁੱਗੀ ਝੋਪੜੀਆਂ ਵਾਲਿਆਂ ਤੇ ਵੱਡਾ ਐਕਸ਼ਨ ਦਿਖਾਈ ਦੇ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਸਵੇਰੇ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਆਪਣੇ ਮੁਲਾਜ਼ਮਾ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਵੱਡੇ ਪੱਧਰ ਤੇ ਬਰਨਾਲਾ ਦੇ 25 ਏਕੜ ਵਿੱਚ ਰਹਿ ਰਹੇ ਝੁੱਗੀ ਝੋਪੜੀ ਵਾਲਿਆਂ ਦੇ ਘਰਾਂ ਤੇ ਬੁਲਡੋਜ਼ਰ ਚਲਾ ਦਿੱਤਾ। ਇਸ ਝੁੱਗੀ ਝੋਪੜੀਆਂ ਵਿੱਚ ਰਹਿਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿਹਾ ਕਿ ਉਹ ਪਿਛਲੇ 60 ਸਾਲਾਂ ਤੋਂ ਇਹਨਾਂ ਝੁੱਗੀ ਝੋਪੜੀਆਂ ਵਿੱਚ ਰਹਿ ਰਹੇ ਹਨ। ਜਿਨਾਂ ਦੀਆਂ ਵੋਟਾਂ ਅਤੇ ਆਧਾਰ ਕਾਰਡ ਵੀ ਬਣੇ ਹੋਏ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਠੰਡ ਦੇ ਮੌਸਮ ਵਿੱਚ ਘਰੋਂ ਵੀ ਘਰ ਕੀਤਾ ਜਾ ਰਿਹਾ ਹੈ। ਜਿਸ ਨਾਲ ਉਹ ਆਪਣੇ ਬੱਚਿਆਂ ਅਤੇ ਮਾਸੂਮ ਬੱਚਿਆਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਕਿੱਧਰ ਲੈ ਕੇ ਜਾਣਗੇ।

Read Latest News and Breaking News at Daily Post TV, Browse for more News

Ad
Ad