Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਮੁੜ SIT ਸਾਹਮਣੇ ਹੋਣਗੇ ਪੇਸ਼

Behbal Kalan firing incident: Sukhbir Badal to appear before SIT: ਚੰਡੀਗੜ੍ਹ: 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 11 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ […]
Ranjit Singh
By : Updated On: 11 Sep 2026 09:05:AM
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਮੁੜ SIT ਸਾਹਮਣੇ ਹੋਣਗੇ ਪੇਸ਼
  • SIT ਨੇ ਅੱਜ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਪੁੱਛਗਿੱਛ ਲਈ ਬੁਲਾਇਆ
  • ਪਹਿਲਾਂ ਵੀ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ

Behbal Kalan firing incident: Sukhbir Badal to appear before SIT: ਚੰਡੀਗੜ੍ਹ: 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 11 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ਼ਤਿਹਾਰ

ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਇਸ ਮਾਮਲੇ ਵਿੱਚ SIT ਸਾਹਮਣੇ ਪੇਸ਼ ਹੋ ਚੁੱਕੇ ਹਨ। ਉਹ ਪਹਿਲਾਂ ਕਹਿ ਚੁੱਕੇ ਹਨ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ, ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਣਗੇ।

ਬਹਿਬਲ ਕਲਾਂ ਗੋਲੀਕਾਂਡ 2015 ਵਿੱਚ ਬੇਅਦਬੀ ਮਾਮਲਿਆਂ ਦੇ ਵਿਰੋਧ ਦੌਰਾਨ ਵਾਪਰਿਆ ਸੀ, ਜਿਸ ਵਿੱਚ ਪੁਲਿਸ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News