Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਦਾ ਮਾਮਲਾ, CISF ਟੀਮਾਂ ਨੰਗਲ ਪੁੱਜਣੀਆਂ ਹੋਈਆਂ ਸ਼ੁਰੂ

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀਆਈਐਸਐਫ ਦੀਆਂ ਟੀਮਾਂ ਨੰਗਲ ਵਿਖੇ ਪੁੱਜਣੀਆਂ ਹੋਈਆਂ ਸ਼ੁਰੂ। ਅਧਿਕਾਰਤ ਤੌਰ ਤੇ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ ਵਿੱਚ ਜੁੱਟ ਜਾਵੇਗੀ ਸੀਆਈਐਸਐਫ। ਫਿਲਹਾਲ ਸੀਆਈਐਸਐਫ ਦੇ ਜਵਾਨਾਂ ਦੇ ਠਹਿਰਾਅ ਲਈ ਬੀਬੀਐਮਬੀ ਦੇ ਕਮਿਊਨਿਟੀ ਸੈਂਟਰ ਅਤੇ ਕੁਝ ਕੁਆਟਰਾਂ ਨੂੰ ਰੈਨੋਵੇਟ ਕਰਕੇ ਤਿਆਰ ਕੀਤਾ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਦਾ ਮਾਮਲਾ, CISF ਟੀਮਾਂ ਨੰਗਲ ਪੁੱਜਣੀਆਂ ਹੋਈਆਂ ਸ਼ੁਰੂ

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀਆਈਐਸਐਫ ਦੀਆਂ ਟੀਮਾਂ ਨੰਗਲ ਵਿਖੇ ਪੁੱਜਣੀਆਂ ਹੋਈਆਂ ਸ਼ੁਰੂ। ਅਧਿਕਾਰਤ ਤੌਰ ਤੇ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ ਵਿੱਚ ਜੁੱਟ ਜਾਵੇਗੀ ਸੀਆਈਐਸਐਫ। ਫਿਲਹਾਲ ਸੀਆਈਐਸਐਫ ਦੇ ਜਵਾਨਾਂ ਦੇ ਠਹਿਰਾਅ ਲਈ ਬੀਬੀਐਮਬੀ ਦੇ ਕਮਿਊਨਿਟੀ ਸੈਂਟਰ ਅਤੇ ਕੁਝ ਕੁਆਟਰਾਂ ਨੂੰ ਰੈਨੋਵੇਟ ਕਰਕੇ ਤਿਆਰ ਕੀਤਾ ਗਿਆ ਹੈ ਤੇ ਕੱਲ ਪੁੱਜੀਆਂ ਟੀਮਾਂ ਨੂੰ ਕਮਿਊਨਿਟੀ ਸੈਂਟਰ ਵਿਖੇ ਠਹਿਰਾਇਆ ਗਿਆ।

ਗੌਰਤਲਬ ਹੈ ਕਿ ਇਹਨਾਂ ਦੋਨਾਂ ਡੈਮਾਂ ਦੀ ਸੁਰੱਖਿਆ ਤੇ ਸੀਆਈਐਸਐਫ ਦੀ ਤੈਨਾਤੀ ਨੂੰ ਲੈ ਕੇ ਪੰਜਾਬ ਦੀਆਂ ਮੁੱਖ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀ ਜਮ ਕੇ ਨਿੰਦਿਆ ਕੀਤੀ ਗਈ ਤੇ ਉੱਥੇ ਹੀ ਸੂਬਾ ਸਰਕਾਰ ਨੂੰ ਵੀ ਘੇਰਿਆ ਗਿਆ ਹੈ। ਦੂਜੇ ਪਾਸੇ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸੀਆਈਐਸਐਫ ਦੇ ਰਾਸਤੇ ਬੀਬੀਐਮਬੀ ਅਤੇ ਡੈਮਾਂ ਤੇ ਕਾਬਜ਼ ਹੋਣਾ ਚਾਹੁੰਦਾ ਹੈ ਇਸ ਲਈ ਇਹ ਸਾਰੀ ਕਾਰਵਾਈ ਕੇਂਦਰ ਵੱਲੋਂ ਜਾਣ ਬੁਝ ਕੇ ਬਦਲਾਖੋਰੂ ਨੀਤੀ ਦੇ ਤਹਿਤ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News