Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ....RBI ਵੱਲੋਂ ਰੈਪੋ ਰੇਟ 5.25% ‘ਤੇ ਬਰਕਰਾਰ, ਹੋਮ ਲੋਨ ਅਤੇ ਆਟੋ ਲੋਨ ਦੀ EMI ਵਿੱਚ ਕੋਈ ਬਦਲਾਅ ਨਹੀਂ.....ਰਸਤਾ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ: ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ.....ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ....ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਤੋੜੀ ਭੈਣ ਦੀ ਲੱਤ, ਘਟਨਾ CCTV ‘ਚ ਕੈਦ....

ਭੁਪੇਸ਼ ਬਘੇਲ ਅੱਜ ਮੋਗਾ ਤੇ ਫਰੀਦਕੋਟ ਦੌਰੇ ‘ਤੇ, ਫੇਰ ਚੰਨੀ ਸਮਰਥਕਾਂ ਦੇ ਵਿਰੋਧ ਦਾ ਡਰ !

Bhupesh Baghel Moga-Faridkot visit: ਮੋਗਾ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 5 ਅਗਸਤ ਨੂੰ ਮੋਗਾ ਦੌਰੇ ‘ਤੇ ਰਹਿਣਗੇ। ਦੋਵੇਂ ਆਗੂ ਦੁਪਹਿਰ ਸਮੇਂ ਮੋਗਾ ਦੇ ਇੱਕ ਨਿੱਜੀ ਪੈਲੇਸ ਵਿੱਚ ਪਹੁੰਚ ਕੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਮੋਗਾ ਵਿੱਚ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਅਤੇ ਰਾਜਾ […]
Ranjit Singh
By : Updated On: 05 Aug 2026 08:09:AM
ਭੁਪੇਸ਼ ਬਘੇਲ ਅੱਜ ਮੋਗਾ ਤੇ ਫਰੀਦਕੋਟ ਦੌਰੇ ‘ਤੇ, ਫੇਰ ਚੰਨੀ ਸਮਰਥਕਾਂ ਦੇ ਵਿਰੋਧ ਦਾ ਡਰ !

Bhupesh Baghel Moga-Faridkot visit: ਮੋਗਾ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 5 ਅਗਸਤ ਨੂੰ ਮੋਗਾ ਦੌਰੇ ‘ਤੇ ਰਹਿਣਗੇ। ਦੋਵੇਂ ਆਗੂ ਦੁਪਹਿਰ ਸਮੇਂ ਮੋਗਾ ਦੇ ਇੱਕ ਨਿੱਜੀ ਪੈਲੇਸ ਵਿੱਚ ਪਹੁੰਚ ਕੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ।

ਇਸ਼ਤਿਹਾਰ

ਮੋਗਾ ਵਿੱਚ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਫਰੀਦਕੋਟ ਲਈ ਰਵਾਨਾ ਹੋਣਗੇ, ਜਿੱਥੇ ਉਹ ਕਾਂਗਰਸੀ ਵਰਕਰਾਂ ਨਾਲ ਇਕ ਹੋਰ ਮੀਟਿੰਗ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਸਬੰਧੀ ਚਰਚਾ ਕਰਨਗੇ।

ਮੀਟਿੰਗ ਤੋਂ ਪਹਿਲਾਂ ਸਥਾਨਕ ਰਾਜਨੀਤਿਕ ਹਲਕਿਆਂ ਵਿੱਚ ਗਰਮਾਹਟ ਹੈ। ਚਰਚਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਸੂਬੇ ਭਰ ਦੇ ਹੋਰ ਜ਼ਿਲ੍ਹਿਆਂ ਵਾਂਗ ਫਰੀਦਕੋਟ ਵਿੱਚ ਵੀ ਵਿਰੋਧ ਪ੍ਰਦਰਸ਼ਨ ਜਾਂ ਨਾਅਰੇਬਾਜ਼ੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਜਿੱਥੇ ਵੀ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੀਟਿੰਗ ਕਰਨ ਗਏ ਹਨ, ਉੱਥੇ ਹੀ ਚੰਨੀ ਦੇ ਸਮਰਥਕ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚੇ ਹਨ।

Read Latest News and Breaking News at Daily Post TV, Browse for more News

Ad
Ad

Punjab District News